ਜਲਾਲਾਬਾਦ, 1 ਜੂਨ 2024 (ਓਜ਼ੀ ਨਿਊਜ਼ ਡੈਸਕ): ਅੱਜ ਪੰਜਾਬ ‘ਚ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ ਚਲ ਰਹੀ ਹੈ ਅਤੇ ਇਸ ਦੌਰਾਨ ਜਲਾਲਾਬਾਦ ਦੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਦਿਵਿਆਂਗ ਵੋਟਰ ਆਪਣੀ ਵੋਟ ਪਾਉਣ ਲਈ ਪਹੁੰਚੇ। ਇਸ ਦੌਰਾਨ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਉਨ੍ਹਾਂ ਦੇ ਹੌਂਸਲੇ ਨੂੰ ਵਧਾਉਣ ਲਈ ਕਦਮ ਉਠਾਏ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ।