No Result
View All Result
Sunday, July 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਦਿੱਲੀ ਸੇਵਾ ਬਿੱਲ ”ਤੇ ਅੱਜ ਸੰਸਦ ”ਚ ਹੋਵੇਗੀ ਚਰਚਾ, ਭਾਜਪਾ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ

admin by admin
August 3, 2023
in BREAKING, COVER STORY, INDIA, National
0
ਮਨੀਪੁਰ ਨੂੰ ਲੈ ਕੇ ਸੰਸਦ ਵਿੱਚ ਰੌਲਾ-ਰੱਪਾ ਜਾਰੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 3 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)– ਸੰਸਦ ਦੇ ਮਾਨਸੂਨ ਸੈਸ਼ਨ ਵਿਚ ਲਗਾਤਾਰ ਹੰਗਾਮਾ ਜਾਰੀ ਹੈ। ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਮਣੀਪੁਰ ਮੁੱਦੇ ਨੂੰ ਲੈ ਕੇ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਦਿੱਲੀ ਸੇਵਾ ਬਿੱਲ ‘ਤੇ ਲੋਕ ਸਭਾ ਚਰਚਾ ਹੋਣੀ ਸੀ ਪਰ ਇਸ ਤੋਂ ਪਹਿਲਾਂ ਹੀ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਅੱਜ ਯਾਨੀ ਕਿ ਵੀਰਵਾਰ ਨੂੰ ਲੋਕ ਸਭਾ ਵਿਚ ਇਸ ਬਿੱਲ ‘ਤੇ ਚਰਚਾ ਹੋਵੇਗੀ। ਉੱਥੇ ਹੀ ਭਾਜਪਾ ਨੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਕੇ 3 ਅਗਸਤ ਨੂੰ ਪੂਰੇ ਦਿਨ ਸਦਨ ‘ਚ ਹਾਜ਼ਰ ਰਹਿਣ ਨੂੰ ਕਿਹਾ ਹੈ।

ਮੰਗਲਵਾਰ ਨੂੰ ਦਿੱਲੀ ਸੇਵਾ ਬਿੱਲ, ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿਚ ਪੇਸ਼ ਕੀਤਾ ਸੀ। ਇਸ ਦੌਰਾਨ ਵੀ ਵਿਰੋਧੀ ਧਿਰ ਦਾ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਹੰਗਾਮੇ ਕਾਰਨ ਮੰਗਲਵਾਰ ਨੂੰ ਵੀ ਇਸ ਬਿੱਲ ‘ਤੇ ਚਰਚਾ ਨਹੀਂ ਹੋ ਸਕੀ। ਅੱਜ ਸਦਨ ਵਿਚ ਇਸ ਬਿੱਲ ‘ਤੇ ਚਰਚਾ ਹੋਵੇਗੀ। ਇਹ ਬਿੱਲ ਲਾਗੂ ਹੋਣ ‘ਤੇ ਸੁਪਰੀਮ ਕੋਰਟ ਦੇ ਉਕਤ ਆਦੇਸ਼ ਨੂੰ ਪਲਟ ਦੇਵੇਗਾ, ਜਿਸ ‘ਚ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਪ੍ਰਸ਼ਾਸਨਿਕ ਸੇਵਾਵਾਂ ‘ਤੇ ਅਧਿਕਾਰ ਦਿੱਤੇ ਗਏ ਹਨ। ਇਸ ਤਹਿਤ ਦਿੱਲੀ ਵਿਚ ਸੀਨੀਅਰ ਨੌਕਰਸ਼ਾਹਾਂ ਦੀ ਨਿਯੁਕਤੀ ਅਤੇ ਟਰਾਂਸਫਰ ਲਈ ਅਥਾਰਟੀ ਬਣਾਉਣ ਦੀ ਵਿਵਸਥਾ ਹੈ।

ਓਧਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਸੇਵਾ ਬਿੱਲ ਰਾਜ ਸਭਾ ‘ਚ ਪਾਸ ਨਹੀਂ ਹੋ ਸਕੇਗਾ। ਸੰਜੇ ਨੇ ਕਿਹਾ ਕਿ ਵਿਰੋਧੀ ਧਿਰ ਦੇ ਗਠਜੋੜ ਇੰਡੀਆ ‘ਚ ਸ਼ਾਮਲ ਸਾਰੀਆਂ ਪਾਰਟੀਆਂ ਇਸ ਦਾ ਵਿਰੋਧ ਕਰਨਗੀਆਂ।

Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #delhiservicesbill #parliament #parliamentsession #delhiordinancebillbjd to support modi govt over delhi services billbjp to support delhi ordinance billDelhi Governmentdelhi ordinancedelhi ordinance billdelhi ordinance bill in parliamentdelhi ordinance issuedelhi oridinance bill in parliamentdelhi services billmonsoon session of parliamentmonsoon session of parliament 2023Parliamentparliament monsoon sessionparliament monsoon session 2023parliament sessionparliament winter session begin today
Previous Post

ਨੂਹ-ਮਾਨੇਸਰ ”ਚ ਇੰਟਰਨੈੱਟ ”ਤੇ ਵਧੀ ਪਾਬੰਦੀ, ਯੂਪੀ ਤੇ ਰਾਜਸਥਾਨ ਦੇ 11 ਜ਼ਿਲ੍ਹਿਆਂ ”ਚ ਅਲਰਟ

Next Post

ਮਿਸ਼ਨ 2024 ਨੂੰ ਲੈ ਕੇ PM ਮੋਦੀ ਅੱਜ ਸ਼ਾਮ NDA ਦੇ ਸੰਸਦ ਮੈਂਬਰਾਂ ਨਾਲ ਕਰਨਗੇ ਬੈਠਕ

Next Post
ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਉੱਪਰ ਡਰੋਨ ਉੱਡਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ

ਮਿਸ਼ਨ 2024 ਨੂੰ ਲੈ ਕੇ PM ਮੋਦੀ ਅੱਜ ਸ਼ਾਮ NDA ਦੇ ਸੰਸਦ ਮੈਂਬਰਾਂ ਨਾਲ ਕਰਨਗੇ ਬੈਠਕ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In