No Result
View All Result
Friday, April 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਹਰਿਆਣਾ ’ਚ ਸੰਘਣੀ ਧੁੰਦ ਅਤੇ ਕੜਾਕੇ ਠੰਢ

admin by admin
January 8, 2024
in BREAKING, COVER STORY, HARYANA, PUNJAB
0
11 ਸਾਲਾਂ ਬਾਅਦ ਦਸੰਬਰ ਦੇ ਆਖਰੀ ਦਿਨ ਸਭ ਤੋਂ ਠੰਡੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਅਤੇ ਹਰਿਆਣਾ ’ਚ ਐਤਵਾਰ ਨੂੰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮਿ੍ਤਸਰ ਹੱਡ ਚੀਰਵੀਂ ਠੰਢ ਹੈ ਅਤੇ ਘੱਟੋ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ’ਚ ਰਾਤ ਨੂੰ ਠੰਢ ਰਹੀ ਅਤੇ ਘੱਟੋ ਘੱਟ ਤਾਪਮਾਨ ਕ੍ਰਮਵਾਰ 6.5, 7 ਡਿਗਰੀ, 6.2 ਡਿਗਰੀ, 7 ਡਿਗਰੀ ਅਤੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਅੰਬਾਲਾ ’ਚ 7.5 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

Post Views: 47
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cold waveCold wave grips north Indiacold wave in delhicold wave in indiacold wave in north delhicold wave in north indiacold wave north indiacold waves in north indiadelhi fogdense fogdense fog blankets delhidense fog coversdense fog envelops delhidense fog in delhidense fog in haryanadense fog in north indiadense fog in punjab & updue to dense fogfog in delhifog in haryanafog in punjabnorth india in grip of cold wave
Previous Post

ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਮੁੱਕਿਆ ਤੇਲ…ਫਲਾਂ ਤੇ ਸਬਜ਼ੀਆਂ ਦੀ ਸਪਲਾਈ ਵੀ ਠੱਪ

Next Post

ਦੁਲਹਨ ਵਾਂਗ ਸਜਾਈ ਜਨਕਪੁਰੀ, ਸੀਤਾ-ਰਾਮ ਦਾ ਵਿਆਹ ਹੋ ਰਿਹਾ ਹੈ

Next Post
ਦੁਲਹਨ ਵਾਂਗ ਸਜਾਈ ਜਨਕਪੁਰੀ, ਸੀਤਾ-ਰਾਮ ਦਾ ਵਿਆਹ ਹੋ ਰਿਹਾ ਹੈ

ਦੁਲਹਨ ਵਾਂਗ ਸਜਾਈ ਜਨਕਪੁਰੀ, ਸੀਤਾ-ਰਾਮ ਦਾ ਵਿਆਹ ਹੋ ਰਿਹਾ ਹੈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800