No Result
View All Result
Tuesday, October 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡੈਂਟਲ ਕਾਲਜ ਦੇ ਲੜਕੀਆਂ ਦੇ ਹੋਸਟਲ ਵਿੱਚ ਸ਼ੱਕੀ ਹਲਾਤਾਂ ਵਿੱਚ ਦਾਖ਼ਲ ਹੋਏ ਨੌਜਵਾਨ ਨੇ ਲੜਕੀ ਨਾਲ ਕੀਤੀ ਵਿਦਿਆਰਥਣ ਨਾਲ ਕੀਤੀ ਕੁੱਟਮਾਰ

admin by admin
March 9, 2023
in BREAKING, COVER STORY, CRIME, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਲੁਧਿਆਣਾ(ਪ੍ਰੈਸ ਕੀ ਤਾਕਤ) 9 ਮਾਰਚ ਪਰਮਿੰਦਰ ਸਿੰਘ ਆਹੂਜਾ ਥਾਣਾ ਮੌਤੀ ਨਗਰ ਦੇ ਘੇਰੇ ਅੰਦਰ ਪੈਂਦੇ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਵਿੱਚ ਅੱਜ ਸਵੇਰੇ ਸ਼ੱਕੀ ਹਲਾਤਾਂ ਵਿੱਚ ਦਾਖਲ ਹੋਏ ਇੱਕ ਹਥਿਆਰਬੰਦ ਨੌਜਵਾਨ ਵੱਲੋਂ ਵਿਦਿਆਰਥਣ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਘਟਨਾ ਨੂੰ ਲੈ ਕੇ ਵਿਦਿਆਰਥੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਕੱਠੇ ਹੋ ਕੇ ਰੋਸ ਪ੍ਰਗਟ ਕਰ ਰਹੇ ਹਨ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ ਐਸਐਚਓ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਹੀ ਸਥਿਤੀ ਸਪੱਸ਼ਟ ਹੋ ਸਕੇਗੀ ਇਸ ਘਟਨਾ ਨਾਲ ਡੈਂਟਲ ਕਾਲਜ ਦੀ ਸੁਰੱਖਿਆ ਮੁੜ ਤੋਂ ਸ਼ੱਕ ਦੇ ਘੇਰੇ ਅੰਦਰ ਆ ਗਈ ਹੈ

Post Views: 90
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਅਦਾਕਾਰ-ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦੇਹਾਂਤ

Next Post

ਸਿੱਧੂ ਮੂਸੇਵਾਲਾ ਦੇ ਦੋਸ਼ੀਆਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ-

Next Post

ਸਿੱਧੂ ਮੂਸੇਵਾਲਾ ਦੇ ਦੋਸ਼ੀਆਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ-

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800