No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਾਕ ਵਿਭਾਗ ਨੇ ਖੇਤਰੀ ਬੈਡਮਿੰਟਨ ਟਰਾਇਲ ਕਰਵਾਏ

admin by admin
September 23, 2023
in BREAKING, COVER STORY, PUNJAB
0
ਡਾਕ ਵਿਭਾਗ ਨੇ ਖੇਤਰੀ ਬੈਡਮਿੰਟਨ ਟਰਾਇਲ ਕਰਵਾਏ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 22 ਸਤੰਬਰ

ਡਾਕ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਚੰਗੀ ਸਿਹਤ ਦੀ ਕਾਮਨਾ  ਕਰਦੇ ਹੋਏ ਵਿਭਾਗੀ ਖੇਡਾਂ ਦਾ ਪ੍ਰੋਗਰਾਮ ਉਲੀਕਿਆ ਹੈ । ਇਸ ਸਬੰਧੀ ਅੱਜ ਡਾਕਘਰ ਪਟਿਆਲਾ ਦੇ ਸੁਪਰਡੈਂਟ ਪ੍ਰਭਾਤ ਗੋਇਲ ਦੀ ਦੇਖ-ਰੇਖ ਹੇਠ ਪਟਿਆਲਾ ਡਾਕ ਡਵੀਜਨ ਦੇ ਖੇਤਰੀ ਬੈਡਮਿੰਟਨ ਟਰਾਇਲ ਕਰਵਾਏ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ 100 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਇਹ ਖੇਤਰੀ ਟਰਾਇਲ ਏਕਲਵਿਆ ਅਕੈਡਮੀ ਵਿਖੇ ਚੀਫ ਪੋਸਟ ਮਾਸਟਰ ਜਨਰਲ  ਵੀ.ਕੇ. ਗੁਪਤਾ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਡਾ: ਜੱਗੀ (ਮੁੱਖ ਕੋਚ), , ਉਦਿਤ , ਗੁਰਮੀਤ ਸਿੰਘ, ਮੈਡਮ ਤ੍ਰਿਸ਼ਾ,  ਚੈਤੰਨਿਆ ਅਤੇ ਹਰਸ਼ਦੀਪ ਸਿੰਘ ਨੇ ਜੇਤੂਆਂ ਦੀ ਚੋਣ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਇਸ ਮੁਕਾਬਲੇ ਤਹਿਤ 11 ਖਿਡਾਰੀਆਂ ਦੀ ਚੋਣ ਕੀਤੀ ਗਈ ਜੋ ਛੱਤੀਸਗੜ੍ਹ ਰਾਜ ਵਿੱਚ ਹੋਣ ਵਾਲੀਆਂ ਰਾਸ਼ਟਰੀ ਡਾਕ ਖੇਡਾਂ ਵਿੱਚ ਪੰਜਾਬ ਸਰਕਲ ਦੀ ਬੈਡਮਿੰਟਨ ਟੀਮ ਦੀ ਅਗਵਾਈ ਕਰਨਗੇ।। ਡਾਕਘਰ ਪਟਿਆਲਾ ਦੇ ਸੁਪਰਡੈਂਟ ਪ੍ਰਭਾਤ ਗੋਇਲ ਨੇ ਦੱਸਿਆ ਕਿ  ਭਾਰਤੀ ਡਾਕ ਵਿਭਾਗ, ਭਾਰਤ ਸਰਕਾਰ, ਸੰਚਾਰ ਮੰਤਰਾਲਾ ਹਰ ਸੇਵਾ ਵਿੱਚ ਹਮੇਸ਼ਾ ਅੱਗੇ ਰਹਿੰਦਾ  ਹੈ,ਫੇਰ ਚਾਹੇ  ਉਹ ਸੇਵਾ ਕਿਸੇ ਗਾਹਕ ਨੂੰ ਪ੍ਰਦਾਨ ਕੀਤੀ ਜਾਣੀ ਹੈ ਜਾਂ ਡਾਕ ਵਿਭਾਗ ਦੇ ਕਿਸੇ ਕਰਮਚਾਰੀ ਨੂੰ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ ਸਰਕਾਰ ਵੱਲੋਂ ਏਸ਼ਿਆਈ ਖੇਡਾਂ ’ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ,4.64 ਕਰੋੜ ਰੁਪਏ ਦੀ ਰਾਸ਼ੀ ਦਿੱਤੀ

Next Post

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ 

Next Post
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ 

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800