No Result
View All Result
Monday, July 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ਉਤੇ ਥੁੱਕਣ ’ਤੇ ਹੋਵੇਗਾ 500 ਰੁਪਏ ਜੁਰਮਾਨਾ: ਡਿਪਟੀ ਕਮਿਸ਼ਨਰ

Rakesh Goyal by Rakesh Goyal
May 31, 2020
in PUNJAB
0
ਖਰੀਦਦਾਰੀ ਕਰਨ ਵੇਲੇ ਜ਼ਰੂਰੀ ਇਹਤਿਆਤਾਂ ਦਾ ਖਿਆਲ ਰੱਖਣ ਗਾਹਕ: ਤੇਜ ਪ੍ਰਤਾਪ ਸਿੰਘ ਫੂਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 31 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਿਕ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲੇ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਡਾਇਰਕੈਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਨੋਟੀਫਿਕੇਸ਼ਨ ਤਹਿਤ ਕੋਰੋਨਾ ਵਾਇਰਸ (ਕੋਵਿਡ—19) ਤਹਿਤ ਐਪੀਡੈਮਿਕ ਡੀਸਿਜ਼ ਐਕਟ 1897 ਤਹਿਤ ਉਲੰਘਣਾ ਕਰਨ ਵਾਲਿਆਂ ਲਈ ਜੁਰਮਾਨਿਆਂ ਵਿੱਚ ਵਾਧਾ ਕੀਤਾ ਗਿਆ ਹੈ, ਤਾਂ ਜੋ ਇਸ ਬਿਮਾਰੀ ਤੋਂ ਬਚਾਅ ਰੱਖਣ ਸਬੰਧੀ ਸਾਵਧਾਨੀਆਂ ਦੀ ਲੋਕ ਪੂਰੀ ਪਾਲਣਾ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੋ ਵਿਅਕਤੀ ਘਰ ਵਿੱਚ ਇਕਾਂਤਵਾਸ ਨਿਯਮ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ 2000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ/ਕਮਰਸ਼ੀਅਲ ਥਾਵਾਂ ਦੇ ਮਾਲਕਾਂ ਨੂੰ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਮਾਲਕਾਂ ਨੂੰ ਵੀ ਵੱਖੋ—ਵੱਖਰਾ ਜੁਰਮਾਨਾ ਕੀਤਾ ਜਾਵੇਗਾ ਜਿਵੇਂ ਬੱਸਾਂ ਦੇ ਮਾਲਕਾਂ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ ਅਤੇ ਆਟੋ ਰਿਕਸ਼ਾ ਤੇ ਦੋ ਪਹੀਆ ਨੂੰ 500 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਹਾਮਾਰੀ ਤੋਂ ਆਪਣਾ ਅਤੇ ਆਪਣੇ ਪਰਿਵਾਰ ਤੇ ਸਮਾਜ ਦਾ ਬਚਾਅ ਕਰਨ ਲਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

Post Views: 34
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਭਾਰਤ ਸਰਕਾਰ ਵਲੋਂ ਦਿਨਕਰ ਗੁਪਤਾ ਡਾਇਰੈਕਟਰ ਜਨਰਲ / ਡੀਜੀਈ ਦੀ ਸੂਚੀ ਵਿਚ ਸ਼ਾਮਲ ; ਆਈਪੀਐਸ ਦੇ 1987 ਬੈਚ ਦੇ 11 ਅਧਿਕਾਰੀਆਂ ਵਿਚੋਂ ਇੱਕ ਹਨ ਗੁਪਤਾ

Next Post

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ” ਦਿਵਸ

Next Post
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ” ਦਿਵਸ

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ” ਦਿਵਸ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800