No Result
View All Result
Wednesday, May 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਨਾਲ ਮਨਾਈ ਦਿਵਾਲੀ

admin by admin
October 29, 2024
in BREAKING, COVER STORY, INDIA, National, POLITICS, PUNJAB
0
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਨਾਲ ਮਨਾਈ ਦਿਵਾਲੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 29 ਅਕਤੂਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਿਵਾਲੀ ਦੀ ਖੁਸ਼ੀ ਮਨਾਉਣ ਲਈ ਇੱਥੇ ਮੈਣ-ਸੂਲਰ ਰੋਡ ‘ਤੇ ਸਥਿਤ ਮਾਤਾ ਖੀਵੀ ਬਿਰਧ ਘਰ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਬਜ਼ੁਰਗਾਂ ਨੂੰ ਮਠਿਆਈ ਵੰਡੀ ਅਤੇ ਦਿਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਮਾਤਾ ਖੀਵੀ ਬਿਰਧ ਘਰ ਵਿਖੇ ਰਹਿ ਰਹੇ ਬਜ਼ੁਰਗਾਂ ਨੂੰ ਇਕੱਲੇ-ਇਕੱਲੇ ਨੂੰ ਮਿਲਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਭਰੋਸਾ ਦਿੱਤਾ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰਸ਼ਾਸਨਿਕ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬੇਝਿਜਕ ਉਨ੍ਹਾਂ ਨੂੰ ਮਿਲ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਅਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਨਾਗਰਿਕਾਂ ਅਤੇ ਖਾਸ ਕਰਕੇ ਬਜ਼ੁਰਗਾਂ ਦੀ ਸਹਾਇਤਾ ਲਈ ਹਰ ਸਮੇਂ ਤਤਪਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰ ਸਕਦਾ ਹੈ।
ਡਾ. ਪ੍ਰੀਤੀ ਯਾਦਵ ਨੇ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਸਾਰੇ ਬਜ਼ੁਰਗ ਤੰਦਰੁਸਤ ਰਹਿਣ, ਦਿਵਾਲੀ ਖੁਸ਼ੀਆਂ ਭਰੀ ਹੋਵੇ ਅਤੇ ਆਉਣ ਵਾਲਾ ਸਾਲ ਉਨ੍ਹਾਂ ਲਈ ਖੁਸ਼ੀਆਂ ਭਰਿਆ ਆਵੇ। ਬਜ਼ੁਰਗਾਂ ਨੇ ਵੀ ਡਿਪਟੀ ਕਮਿਸ਼ਨਰ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੀ ਖੁਸ਼ੀ ਤੇ ਤਰੱਕੀ ਦੀ ਕਾਮਨਾ ਕੀਤੀ।
ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਲਈ ਗਰਮ ਕੱਪੜੇ ਤੇ ਲੋਈਆਂ, ਸ਼ਾਲ ਤੇ ਹੋਰ ਲੋੜੀਂਦੀਆਂ ਵਸਤਾਂ ਵੀ ਬਿਰਧ ਘਰ ਨੂੰ ਪ੍ਰਦਾਨ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਮਾਤਾ ਖੀਵੀ ਬਿਰਧ ਘਰ ਦੇ ਮੈਨੇਜਰ ਗੁਰਬਖ਼ਸ਼ ਸਿੰਘ, ਕੇਅਰ ਟੇਕਰ ਰਵਿੰਦਰ ਸਿੰਘ ਵੀ ਮੌਜੂਦ ਸਨ।
Post Views: 23
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: deputy commissinordiwali celebrationdr priti yadavMata Kheevi Old Age Homeold age home
Previous Post

ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਨਿਰਦੇਸ਼

Next Post

ਭ੍ਰਿਸਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫ਼ਤਾ ਮਨਾਇਆ, ਡੀ.ਐਸ.ਪੀ. ਪ੍ਰਮਿੰਦਰ ਸਿੰਘ ਬਰਾੜ ਨੇ ਭ੍ਰਿਸਟਾਚਾਰ ਰਾਹੀਂ ਦੇਸ਼ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ

Next Post
ਭ੍ਰਿਸਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫ਼ਤਾ ਮਨਾਇਆ, ਡੀ.ਐਸ.ਪੀ. ਪ੍ਰਮਿੰਦਰ ਸਿੰਘ ਬਰਾੜ ਨੇ ਭ੍ਰਿਸਟਾਚਾਰ ਰਾਹੀਂ ਦੇਸ਼ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ

ਭ੍ਰਿਸਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫ਼ਤਾ ਮਨਾਇਆ, ਡੀ.ਐਸ.ਪੀ. ਪ੍ਰਮਿੰਦਰ ਸਿੰਘ ਬਰਾੜ ਨੇ ਭ੍ਰਿਸਟਾਚਾਰ ਰਾਹੀਂ ਦੇਸ਼ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800