No Result
View All Result
Thursday, June 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਿਪਟੀ ਕਮਿਸ਼ਨਰ ਵੱਲੋਂ ਗੌਰਮਿੰਟ ਡਰਾਈਵਰ ਯੂਨੀਅਨ ਪਟਿਆਲਾ ਦਾ ਕੈਲੰਡਰ ਜਾਰੀ

admin by admin
January 23, 2023
in BREAKING, COVER STORY, National, PUNJAB
0
ਡਿਪਟੀ ਕਮਿਸ਼ਨਰ ਵੱਲੋਂ ਗੌਰਮਿੰਟ ਡਰਾਈਵਰ ਯੂਨੀਅਨ ਪਟਿਆਲਾ ਦਾ ਕੈਲੰਡਰ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 23 ਜਨਵਰੀ(ਪ੍ਰੈਸ ਕਿ ਤਾਕਤ ਬਿਊਰੋ): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੌਰਮਿੰਟ ਡਰਾਈਵਰ ਯੂਨੀਅਨ ਪਟਿਆਲਾ ਵੱਲੋਂ ਤਿਆਰ ਸਾਲ 2023 ਦਾ ਕੈਲੰਡਰ ਜਾਰੀ ਕੀਤਾ। ਇਸ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਰਕਾਰੀ ਦਫ਼ਤਰ ਵਿਚ ਡਰਾਈਵਰ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ ਕਿਉਂਕਿ ਡਰਾਈਵਰ ਅਧਿਕਾਰੀਆਂ ਦੇ ਨਾਲ ਹਮੇਸ਼ਾ ਡਿਊਟੀ ਉਤੇ ਤਾਇਨਾਤ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਰਾਈਵਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰੇ ਦਾ ਨਿਰਮਾਣ ਕਰਵਾਇਆ ਗਿਆ ਹੈ ਤਾਂ ਜੋ ਡਰਾਈਵਰਾਂ ਨੂੰ ਗਰਮੀ ਤੇ ਸਰਦੀ ਦੇ ਮੌਸਮ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀ ਹੋਣ ਨਾਲ ਕੰਮ ਦੀ ਕਾਰਜਕੁਸ਼ਲਤਾ ਉਤੇ ਸਕਾਰਾਤਮਿਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਡਰਾਈਵਰ ਯੂਨੀਅਨ ਵੱਲੋਂ ਤਿਆਰ ਕੀਤੇ ਕੈਲੰਡਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਆਪਸੀ ਭਾਈਚਾਰਕ ਸਾਂਝ ਵਧਾਉਂਦੀਆਂ ਹਨ।

Post Views: 108
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 10 Districts Get New Deputybeti bachao beti padhao scheme - implementation guidelinesCalendar - Punjab and Haryana High CourtDeclassified Files of Ministry of External Affairs in NationalDeputy Commissioner's Role | District PatialaDistrict MogaEntry to Mumbai beaches except in morning hours prohibitedGovernment of Punjab | Welcome to MogaGovt. Orders - Housing and Urban Development DepartmentIAS Officers Reshuffled in PunjabLEGAL INSTRUMENTS ON RIVERS IN INDIARPF Establishment Manual 2019 - Northern RailwaySCHEME FOR PAYMENT OF PENSIONS To CENTRAL
Previous Post

ਬੱਚਿਆਂ ‘ਤੇ ਪ੍ਰੀਖਿਆਵਾਂ ਦਾ ਬੋਝ ਘੱਟ ਕਰਨ ਲਈ ਸਾਰਥਿਕ ਮੁਹਿੰਮ ‘ਪਰੀਕਸ਼ਾ ਪੇ ਚਰਚਾ

Next Post

Mahindra & Mahindra ਦੇ ਅਫ਼ਸਰਾਂ ਨਾਲ ਮੀਟਿੰਗ ਹੋਈ…ਪੰਜਾਬ ‘ਚ ਸੈਰ-ਸਪਾਟੇ ਵਾਲੇ ਪ੍ਰੋਜੈਕਟਾਂ ‘ਤੇ ਕਲੱਬ ਮਹਿੰਦਰਾ ਨੇ ਨਿਵੇਸ਼ ਨੂੰ ਲੈ ਕੇ ਕਾਫ਼ੀ ਦਿਲਚਸਪੀ ਵਿਖਾਈ

Next Post
Mahindra & Mahindra ਦੇ ਅਫ਼ਸਰਾਂ ਨਾਲ ਮੀਟਿੰਗ ਹੋਈ…ਪੰਜਾਬ ‘ਚ ਸੈਰ-ਸਪਾਟੇ ਵਾਲੇ ਪ੍ਰੋਜੈਕਟਾਂ ‘ਤੇ ਕਲੱਬ ਮਹਿੰਦਰਾ ਨੇ ਨਿਵੇਸ਼ ਨੂੰ ਲੈ ਕੇ ਕਾਫ਼ੀ ਦਿਲਚਸਪੀ ਵਿਖਾਈ

Mahindra & Mahindra ਦੇ ਅਫ਼ਸਰਾਂ ਨਾਲ ਮੀਟਿੰਗ ਹੋਈ…ਪੰਜਾਬ ‘ਚ ਸੈਰ-ਸਪਾਟੇ ਵਾਲੇ ਪ੍ਰੋਜੈਕਟਾਂ ‘ਤੇ ਕਲੱਬ ਮਹਿੰਦਰਾ ਨੇ ਨਿਵੇਸ਼ ਨੂੰ ਲੈ ਕੇ ਕਾਫ਼ੀ ਦਿਲਚਸਪੀ ਵਿਖਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800