No Result
View All Result
Thursday, April 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚਲੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

admin by admin
November 11, 2025
in BREAKING, COVER STORY, INDIA, PUNJAB
0
ਝੱਖੜ ਤੇ ਗੜਿਆਂ ਨਾਲ ਪੰਜਾਬ ’ਚ ਵੱਡਾ ਫ਼ਸਲੀ ਨੁਕਸਾਨ ਦਸ ਜ਼ਿਲ੍ਹਿਆਂ ਵਿਚ ਗੜੇਮਾਰੀ, ਵਾਢੀ ਦੇ ਕੰਮ ਨੂੰ ਬਰੇਕ ਲੱਗੀ

Patiala: Farm workers shift grain sacks to dry places after waterlogging at the grain market following rains, near Sirhind Road, in Patiala, Friday, April 19, 2024. (PTI Photo) (PTI04_19_2024_000497B)

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

(ਓਜ਼ੀ ਨਿਊਜ਼ ਡੈਸਕ):

ਚੰਡੀਗੜ੍ਹ, 11 ਨਵੰਬਰ:

ਸੂਬੇ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਅਤੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ (ਐਲ.ਐਮ.ਟੀ.) ਦੇ ਅੰਕੜੇ ਨੂੰ ਪਾਰ ਕਰਨ ਵਿੱਚ ਸਫਲ ਹੋਈ ਹੈ।

ਝੋਨੇ ਦੇ ਖਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 10 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ  ਲਾਭ ਦਿੱਤਾ ਗਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਪਟਿਆਲਾ ਜ਼ਿਲ੍ਹਾ ਹੁਣ ਤੱਕ 96852 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਪ੍ਰਦਾਨ ਕਰਕੇ ਸਭ ਤੋਂ ਅੱਗੇ ਹੈ।

ਝੋਨੇ ਦੀ ਆਮਦ ਦੇ ਸੰਬੰਧ ਵਿੱਚ, 10 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 15180075.88 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 15035129.93 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ ਜੋ ਕਿ 99 ਫ਼ੀਸਦ ਬਣਦਾ ਹੈ। ਕੁੱਲ 13567492.78 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਜੋ ਹੁਣ ਤੱਕ ਖਰੀਦੀ ਗਈ ਕੁੱਲ ਫਸਲ ਦਾ 90 ਫ਼ੀਸਦ ਦੇ ਕਰੀਬ ਬਣਦਾ ਹੈ। ਅਦਾਇਗੀਆਂ ਦੇ ਸਬੰਧ ਵਿੱਚ ਕਿਸਾਨਾਂ ਨੂੰ 34000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।diprpunjab.gov.in

Post Views: 7
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #follow#ozinews#viralnews#viralpostcommentslikesPresskitaquatsharesubscribetoday'snewstrendingnews
Previous Post

ਸੈਨੇਟ ਨੇ 41 ਦਿਨਾਂ ਦੇ ਇਤਿਹਾਸਕ ਸਰਕਾਰੀ ਸ਼ਟਡਾਊਨ ਨੂੰ ਖਤਮ ਕਰਨ ਲਈ ਇੱਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸਿਹਤ ਸੰਭਾਲ ਮੁੱਦਿਆਂ ‘ਤੇ ਆਉਣ ਵਾਲੀ ਬਹਿਸ ਲਈ ਮੰਚ ਤਿਆਰ ਹੋ ਗਿਆ ਹੈ।

Next Post

ਦਦਹੇੜਾ ‘ਚ 10 ਸਾਲਾਂ ਤੋਂ ਪਰਾਲੀ ਬਿਨ੍ਹਾਂ ਸਾੜਨ ਵਾਲੇ ਅਗਾਂਹਵਧੂ ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ‘ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ

Next Post
ਦਦਹੇੜਾ ‘ਚ 10 ਸਾਲਾਂ ਤੋਂ ਪਰਾਲੀ ਬਿਨ੍ਹਾਂ ਸਾੜਨ ਵਾਲੇ ਅਗਾਂਹਵਧੂ ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ‘ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ

ਦਦਹੇੜਾ 'ਚ 10 ਸਾਲਾਂ ਤੋਂ ਪਰਾਲੀ ਬਿਨ੍ਹਾਂ ਸਾੜਨ ਵਾਲੇ ਅਗਾਂਹਵਧੂ ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ 'ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800