No Result
View All Result
Thursday, September 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ

admin by admin
June 13, 2023
in BREAKING, CHANDIGARH, PUNJAB
0
ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ,13-06-2023(ਪ੍ਰੈਸ ਕੀ ਤਾਕਤ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ ਰਹੀ ਹੈ। ਇਸੇ ਦੇ ਮੱਦੇਨਜ਼ਰ ਡਿਫਾਲਟਰ ਰਾਈਸ ਮਿੱਲਰਾਂ ਦੇ ਖੜ੍ਹੇ ਸਾਰੇ ਬਕਾਏ ਦੇ ਨਿਬੇੜੇ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.), 2023 ਲਿਆਉਣ ਸਬੰਧੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਨਾਲ ਇਸ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈ ਜਾਵੇਗੀ, ਜਿਸ ਤੋਂ ਬਾਅਦ ਇਸਨੂੰ ਪ੍ਰਵਾਨਗੀ ਲਈ ਵਿੱਤ ਵਿਭਾਗ (ਐਫ.ਡੀ.) ਕੋਲ ਭੇਜਿਆ ਜਾਵੇਗਾ।
 
ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਲਗਭਗ 1885 ਚੌਲ ਮਿੱਲਾਂ ਵੱਲ ਵਿਆਜ ਸਮੇਤ 11917 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਨੀਤੀ 2019-20 ਵਿੱਚ, ਜਿਹੜੇ ਕੇਸਾਂ ਦਾ ਨਿਪਟਾਰਾ ਨਹੀਂ ਹੋਇਆ ਸੀ, ਉਨ੍ਹਾਂ ਨੂੰ ਐਪਲੀਕੇਸ਼ਨ ਫੀਸ ਭਰ ਕੇ ਇਸ ਨਵੀਂ ਸਕੀਮ ਵਿੱਚ ਅਪਲਾਈ ਕਰਨ ਦਾ ਵਿਕਲਪ ਦਿੱਤਾ ਗਿਆ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਹਾਜ਼ਰ ਸਨ।
Post Views: 120
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

Earthquake in Delhi-NCR: ਭਾਰਤ ਤੋਂ ਲੈ ਕੇ ਪਾਕਿਸਤਾਨ ਤੇ ਚੀਨ ‘ਚ ਝਟਕੇ

Next Post

ਸਮਿਤੀ ਆਪਣੇ ਪੱਧਰ ‘ਤੇ ਕਰਵਾ ਸਕਣਗੇ ਮੰਡੀ ਦੇ ਕੰਮ

Next Post
ਸਮਿਤੀ ਆਪਣੇ ਪੱਧਰ ‘ਤੇ ਕਰਵਾ ਸਕਣਗੇ ਮੰਡੀ ਦੇ ਕੰਮ

ਸਮਿਤੀ ਆਪਣੇ ਪੱਧਰ 'ਤੇ ਕਰਵਾ ਸਕਣਗੇ ਮੰਡੀ ਦੇ ਕੰਮ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800