ਚੰਡੀਗੜ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਵਿਚ ਰਾਤ ਦੇ ਕਰਫਿਊ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਸਮਾਂ ਬਦਲ ਦਿੱਤਾ ਹੈ। ਕੋਰੋਨਾ ਦੇ ਕਾਰਣ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ। ਵੱਧ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਵਿਚ ਹੁਣ ਸ਼ਾਮ 5 ਵਜੇ ਤੱਕ ਹੀ ਦੁਕਾਨਾਂ ਖੁੱਲਣਗੀਆਂ ਜਦੋਂ ਕਿ ਸ਼ਾਮ 6 ਵਜੇ ਤੋਂ ਕਰਫਿਊ ਲਾਗੂ ਹੋ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿਚ ਵੀਕੈਂਡ ਲਾਕਡਾਊਨ ਵੀ ਲਗਾ ਦਿੱਤਾ ਗਿਆ ਹੈ।