No Result
View All Result
Monday, May 11, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਧਰਮ ਰੱਖਿਅਕ ਯਾਤਰਾ ਦਿੱਲੀ ਵਿੱਚ ਛਾਪ ਛੱਡਦੀ ਅੱਗੇ ਵਧੀ — ਸੰਗਤਾਂ ਵਲੋਂ ਭਰਪੂਰ ਸਤਿਕਾਰ: ਹਰਮੀਤ ਸਿੰਘ ਕਾਲਕਾ

admin by admin
November 19, 2025
in BREAKING, COVER STORY, DELHI, Dharm, INDIA, National
0
ਧਰਮ ਰੱਖਿਅਕ ਯਾਤਰਾ ਦਿੱਲੀ ਵਿੱਚ ਛਾਪ ਛੱਡਦੀ ਅੱਗੇ ਵਧੀ — ਸੰਗਤਾਂ ਵਲੋਂ ਭਰਪੂਰ ਸਤਿਕਾਰ: ਹਰਮੀਤ ਸਿੰਘ ਕਾਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 19 ਨਵੰਬਰ 2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ — ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ — ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” ਅੱਜ ਆਪਣੇ ਪੂਰੇ ਜਾਹੋ ਜਲਾਲ, ਸ਼ਰਧਾ ਅਤੇ ਚੜਦੀਕਲਾ ਦੇ ਰੂਪ ਵਿੱਚ ਵੱਖ-ਵੱਖ ਪੜਾਵਾਂ ‘ਤੇ ਸੰਗਤਾਂ ਦੀ ਅਟੱਲ ਭਗਤੀ ਦਾ ਦਰਸ਼ਨ ਕਰਦੀ ਹੋਈ ਮੇਨ ਵਿਸ਼ਨੂ ਗਾਰਡਨ, ਮੰਗਲ ਬਜ਼ਾਰ ਅਤੇ ਸ਼ਾਮ ਨਗਰ ਪਹੁੰਚੀ।

ਇਨ੍ਹਾਂ ਸਥਾਨਾਂ ‘ਤੇ ਸਥਾਨਕ ਸੰਗਤਾਂ ਵਲੋਂ ਯਾਤਰਾ ਦਾ ਬੇਮਿਸਾਲ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਨੇ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਦਿਆਂ ਨਾ ਕੇਵਲ ਆਪਣੀ ਸ਼ਰਧਾ ਪ੍ਰਗਟਾਈ, ਬਲਕਿ ਗੁਰੂ ਘਰ ਨਾਲ ਆਪਣੀ ਰੂਹਾਨੀ ਨਿਸ਼ਠਾ ਨੂੰ ਵੀ ਮਜ਼ਬੂਤ ਕੀਤਾ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸ ਪਵਿੱਤਰ ਮੌਕੇ ‘ਤੇ ਸੰਗਤਾਂ ਵਲੋਂ ਕੀਤੇ ਸਤਿਕਾਰ, ਸਨਮਾਨ ਅਤੇ ਪਿਆਰ ਲਈ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਸਿੱਖ ਪੰਥ ਦੀ ਇਹ ਰੂਹਾਨੀ ਅਗਵਾਈ ਸਾਡੇ ਲਈ ਵੱਡੀ ਪ੍ਰੇਰਣਾ ਹੈ।

ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਪਾਲਕੀ ਸਾਹਿਬ ਦੀ ਲਾਈਵ ਲੋਕੇਸ਼ਨ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨੂੰ www.dsgmc.in ਰਾਹੀਂ ਰੀਅਲ ਟਾਈਮ ਵਿੱਚ ਦੇਖਿਆ ਜਾ ਸਕਦਾ ਹੈ। ਇਹ ਸੁਵਿਧਾ ਸੰਗਤਾਂ ਨੂੰ ਯਾਤਰਾ ਨਾਲ ਲਗਾਤਾਰ ਜੁੜੇ ਰਹਿਣ ਅਤੇ ਪਾਲਕੀ ਸਾਹਿਬ ਦੇ ਦਰਸ਼ਨ ਦੀ ਬਰਕਤ ਹਾਸਲ ਕਰਨ ਵਿੱਚ ਅਹਿਮ ਸਹਾਇਤਾ ਦੇਵੇਗੀ।
ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸੁਨਹਿਰੀ ਅਧਿਆਇ ਨੂੰ ਪ੍ਰਕਾਸ਼ਤ ਕਰਦੀ ਇਹ “ਧਰਮ ਰੱਖਿਅਕ ਯਾਤਰਾ” ਭਵਿੱਖ ਦੇ ਪੜਾਵਾਂ ‘ਤੇ ਵੀ ਸੰਗਤਾਂ ਦੇ ਅਟੱਲ ਸਹਿਯੋਗ ਨਾਲ ਚੜਦੀਕਲਾ ਵਿੱਚ ਅੱਗੇ ਵਧਦੀ ਰਹੇਗੀ।

Post Views: 15
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 350th shahidi divasDharam Rakshak Yatraharmeet singh kalka
Previous Post

ਦਿਹਾਤੀ ਔਰਤਾਂ ਤੇ ਨੌਜਵਾਨ ਵਿਦਿਆਰਥਣਾਂ ਦੀ ਸਿਹਤ ਸੁਰੱਖਿਆ ਲਈ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਵੱਲੋਂ ਨਵੀਂ ਪਹਿਲ :ਅਮਰਜੀਤ ਕੌਰ ਪੂਜਾ

Next Post

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ

Next Post
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800