No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ’ਚੋਂ ਬਾਹਰ

admin by admin
August 12, 2023
in BREAKING, COVER STORY, ENTERTAINMENT, PUNJAB
0
ਗਾਇਕ ਦਿਲਜੀਤ ਦੋਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੰਬਈ, 12 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)-ਅਭਿਨੇਤਾ-ਗਾਇਕ ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ ‘95’, ਜਿਸ ਦਾ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਵਜੋਂ ਪ੍ਰੀਮੀਅਰ ਹੋਣਾ ਸੀ, ਨੂੰ ਹਟਾ ਦਿੱਤਾ ਗਿਆ ਹੈ। ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਪੰਜਾਬ ’95’ ਵਿੱਚ ਦਿਲਜੀਤ ਦੁਸਾਂਝ ਤੋਂ ਇਲਾਵਾ ਬਾਲੀਵੁੱਡ ਸਟਾਰ ਅਰਜੁਨ ਰਾਮਪਾਲ ਅਤੇ ਸੁਵਿੰਦਰ ਵਿੱਕੀ ਸ਼ਾਮਲ ਹਨ। ਫੈਸਟੀਵਲ ਦੀ ਵੈੱਬਸਾਈਟ ’ਤੇ ਫਿਲਮ ਦਾ ਕੋਈ ਜ਼ਿਕਰ ਨਹੀਂ ਹੈ। ਫਿਲਮ ਦਾ ਅਸਲ ਵਿੱਚ ਨਾਂ ‘ਘੱਲੂਘਾਰਾ’ ਸੀ। ਭਾਰਤ ਦੇ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ ਨੇ ਫਿਲਮ ਨੂੰ 21 ਕੱਟ ਨਾਲ ਤੇ ‘ਪੰਜਾਬ ’95’ ਦੇ ਨਾਂ ਹੇਠ ਰਿਲੀਜ਼ ਕਰਨ ਲਈ ਝੰਡੀ ਦਿੱਤੀ। ਇਸ ਖ਼ਿਲਾਫ਼ ਬੰਬੇ ਹਾਈ ਕੋਰਟ ਵਿੱਚ ਅਪੀਲ ਕੀਤੀ ਗਈ ਹੈ ਤੇ ਫ਼ੈਸਲਾ ਹਾਲੇ ਆਉਣਾ ਹੈ।

Post Views: 63
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: diljitDiljit Dosanjhdiljit dosanjh all songsdiljit dosanjh goatdiljit dosanjh goat albumdiljit dosanjh moon child eradiljit dosanjh moviesdiljit dosanjh new albumdiljit dosanjh new songdiljit dosanjh new songsdiljit dosanjh new songs 2022diljit dosanjh new videodiljit dosanjh songsdiljit songsdiljit songs punjabidrive thru album diljit dosanjhgoat diljit dosanjhjodi diljit dosanjhpeaches diljit dosanjhvibe song diljit dosanjh
Previous Post

ਰਾਜ ਸਭਾ ਤੋਂ ਸਸਪੈਂਡ ਹੋਣ ਮਗਰੋਂ ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ

Next Post

ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਪੁੱਛਿਆ, ਨਵਾਂ ਕਾਨੂੰਨ ਬੰਦੀ ਸਿੰਘਾਂ ਦੀ ਰਿਹਾਈ ‘ਚ ਕਿਵੇਂ ਕਰੇਗਾ ਮਦਦ

Next Post
ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਪੁੱਛਿਆ, ਨਵਾਂ ਕਾਨੂੰਨ ਬੰਦੀ ਸਿੰਘਾਂ ਦੀ ਰਿਹਾਈ ‘ਚ ਕਿਵੇਂ ਕਰੇਗਾ ਮਦਦ

ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਪੁੱਛਿਆ, ਨਵਾਂ ਕਾਨੂੰਨ ਬੰਦੀ ਸਿੰਘਾਂ ਦੀ ਰਿਹਾਈ 'ਚ ਕਿਵੇਂ ਕਰੇਗਾ ਮਦਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In