No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਯੂਨੀਵਰਸਿਟੀ ‘ਚ ਖੇਡਾਂ ਦੀ ਤਰੱਕੀ ਤੇ ਨੌਜਵਾਨਾਂ ਦੀ ਫ਼ੌਜ ‘ਚ ਭਰਤੀ ਤੇ ਹੋਰ ਮੁੱਦੇ ਵਿਚਾਰੇ

admin by admin
March 1, 2024
in BREAKING, INDIA, PUNJAB
0
ਯੂਨੀਵਰਸਿਟੀ ‘ਚ ਖੇਡਾਂ ਦੀ ਤਰੱਕੀ ਤੇ ਨੌਜਵਾਨਾਂ ਦੀ ਫ਼ੌਜ ‘ਚ ਭਰਤੀ ਤੇ ਹੋਰ ਮੁੱਦੇ ਵਿਚਾਰੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 1 ਮਾਰਚ(ਓਜ਼ੀ ਨਿਊਜ਼ ਡੈਸਕ):   ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਨਾਲ ਆਪਣੀ ਵਚਨਬੱਧਤਾ ਨਿਭਾ ਰਹੀ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜੇ.ਐਸ. ਚੀਮਾ (ਸੇਵਾ ਮੁਕਤ ਲੈਫ. ਜਨ.) ਨਾਲ ਮੁਲਾਕਾਤ ਕਰਨ ਮੌਕੇ ਖੇਡ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਮਿਆਰ ਦੀ ਯੂਨੀਵਰਸਿਟੀ ਵਜੋਂ ਵਿਕਸਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਬਾਬਤ ਵਿਚਾਰਾਂ ਕਰ ਰਹੇ ਸਨ।
ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਵਿੱਚ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਪਕੁਲਪਤੀ ਡਾ. ਜੇ.ਐਸ. ਚੀਮਾ ਨੇ ਉਨ੍ਹਾਂ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਕੈਲੰਡਰ, ਖੇਡਾਂ ਬਾਬਤ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ ਅਤੇ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਤੋਂ ਫੰਡ ਦਿਵਾਉਣ ਲਈ ਕੀਤੀ ਜਾਣ ਵਾਲੀ ਚਾਰਾਜਾਈ ਬਾਰੇ ਵੀ ਦੱਸਿਆ।
ਐਮ.ਪੀ. ਸਾਹਨੀ ਨੇ ਉਪਕੁਲਤੀ ਜੇ.ਐਸ. ਚੀਮਾ ਨਾਲ ਗੱਲਬਾਤ ਮੌਕੇ ਪੰਜਾਬ ਦੇ ਨੌਜਵਾਨਾਂ ਦੀ ਫ਼ੌਜ ਵਿੱਚ ਭਰਤੀ, ਖਾਸ ਕਰਕੇ ਅਗਨੀਵੀਰ ਦੀ ਭਰਤੀ ਵਿੱਚ ਮਦਦ ਕਰਨ ਵਜੋਂ ਖੇਡ ਯੂਨੀਵਰਸਿਟੀ ਨੂੰ ਇੱਕ ਜਿੰਮੇਵਾਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਲੈਫ.ਜਨ. ਜੇ.ਐਸ. ਚੀਮਾ ਨੇ ਐਮ.ਪੀ. ਸਾਹਨੀ ਨੂੰ ਸੂਬੇ ਦੇ ਖਿਡਾਰੀਆਂ ਅਤੇ ਭਾਰਤੀ ਫ਼ੌਜ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਵੱਲੋਂ ਰਾਜ ਸਭਾ ਮੈਂਬਰ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਕਾਰਜਕਾਰੀ ਰਜਿਸਟਰਾਰ ਪ੍ਰੋ. ਅਭਿਨਵ ਆਹਲੂਵਾਲੀਆ ਵੀ ਮੌਜੂਦ ਸਨ।
Post Views: 15
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #vikramjeetsinghsahni #punjabiuniversity #sportsrecruitments #youth #bhagwantmann #patialadistrict
Previous Post

-ਡੇਲਾਇਟ ਕੰਪਨੀ ‘ਪਰਾਲੀ ਨੂੰ ਜ਼ੀਰੋ ਅੱਗ’ ਦਾ ਟੀਚਾ ਹਾਸਲ ਕਰਨ ‘ਚ ਕਰੇਗੀ ਮਦਦ

Next Post

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

Next Post
ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800