No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਨਾਭਾ ਜੇਲ ਦਾ ਅਚਨਚੇਤ ਨਿਰੀਖਣ

admin by admin
January 12, 2023
in BREAKING, COVER STORY, National, PUNJAB
0
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਨਾਭਾ ਜੇਲ ਦਾ ਅਚਨਚੇਤ ਨਿਰੀਖਣ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਾਭਾ/ਪਟਿਆਲਾ, 12 ਜਨਵਰੀ(Press Ki Taquat): ਜ਼ਿਲ੍ਹਾ ਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਵੱਲੋਂ ਨਵੀਂ ਜ਼ਿਲ੍ਹਾ ਜੇਲ ਨਾਭਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜੁਡੀਸ਼ੀਅਲ ਮੈਜਿਸਟਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੀ ਮੌਜੂਦ ਸਨ।
ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਜੇਲ ਵਿਚ ਰਹਿ ਰਹੇ ਬੰਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ ਅਤੇ ਜੇਲ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਤੇ ਹੋਰ ਅਧਿਕਾਰੀਆਂ ਨੂੰ ਬੰਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਜੇਲ ਦੀ ਰਸੋਈ ਅਤੇ ਬੰਦੀਆਂ ਲਈ ਬਣਾਏ ਜਾਂਦੇ ਖਾਣੇ ਦੀ ਵੀ ਜਾਂਚ ਕੀਤੀ। ਇਸ ਮੌਕੇ ਜੇਲ ਦਾ ਸਾਰਾ ਸਟਾਫ਼ ਹਾਜ਼ਰ ਸੀ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ ।
ਇਸ ਤੋਂ ਇਲਾਵਾ ਸੀ.ਜੇ.ਐਮ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੱਲੋਂ ਨਵੀਂ ਜ਼ਿਲ੍ਹਾ ਜੇਲ, ਨਾਭਾ ਵਿਖੇ ਇੱਕ ਜਾਗਰੂਕਤਾ ਕੈਂਪ ਵੀ ਲਗਾਕੇ ਬੰਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Post Views: 153
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ALL-INDIA COMMITTEE JAIL REFORM VOLUMEAssures toDistrict And Sessions Judge Conducts Surprise Checking ToDistrict and Sessions Judge visits Nabha Jailshorrific murder in Delhi Archives - PunjabENewsJUST NOW INDIA BREAKING : TOP 10 HEADLINES news todayOfficers and staff will be held accountable for security lapsesOrissa High Court Judge finds jail food unfit for humanPunjab CM Bhagwant Mann conducts surprise check ofPunjab CM conducts surprise check at Nabha jailUnder trail Review Committee conducts periodical inspection
Previous Post

ਪੰਜਾਬ ਵਿੱਚ ਰਾਹੁਲ ਗਾਂਧੀ ਜੀ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਵਿੱਚ ਐਡਵੋਕੇਟ ਹਰਿੰਦਰਪਾਲ ਸ਼ਰਮਾ ਕੌਰਜੀਵਾਲਾ, ਸਾਬਕਾ ਚੇਅਰਮੈਨ ਪੰਜਾਬ ਅਤੇ ਭੂਸ਼ਨ ਸ਼ਰਮਾ ਮੀਤ ਪ੍ਰਧਾਨ (ਜਿਲਾ ਕਾਂਗਰਸ) ਵਲੋਂ ਜੋਗਿੰਦਰ ਯਾਦਵ, ਕਿਸਾਨ ਨੇਤਾ ਦੀ ਟੀਮ ਨਾਲ ਪੈਦਲ ਯਾਤਰਾ ਵਿੱਚ ਸ਼ਮੂਲੀਅਤ ਕੀਤੀ

Next Post

ਮਹਾਨ ਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਲੋਹੜੀ ਸ਼ਬਦ ਦਾ ਮੂਲ ਤਿਲ ਰੋੜੀ ਹੈ, ਜਿਸ ਤੋਂ ਤਿਲੋੜੀ ਹੋਇਆ ਅਤੇ ਇਸ ਦਾ ਰੂਪਾਂਤਰ ਲੋਹੜੀ ਹੈ। ਇਸ ਦਿਨ ਲੋਕ ਤਿਲ ਅਤੇ ਰਿਉੜੀ (ਗੁੜ) ਖਾਂਦੇ ਤੇ ਵੰਡਦੇ ਹਨ। ਇਹ ਤਿਉਹਾਰ ਮਾਘ ਦੀ ਸੰਗਰਾਂਦ ਤੋਂ ਪਹਿਲੀ ਰਾਤ ਅਤੇ ਪੋਹ ਦੇ ਮਹੀਨੇ ਦੀ ਪਿਛਲੀ ਰਾਤਰੀ ਨੂੰ ਹੁੰਦਾ ਹੈ।

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In