No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

admin by admin
June 5, 2023
in BREAKING, COVER STORY, PUNJAB
0
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 05-06-2023(ਪ੍ਰੈਸ ਕੀ ਤਾਕਤ)-ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਵਿਖੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਐੱਚ.ਐੱਸ. ਗਰੇਵਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਪਿੰਦਰ ਸਿੰਘ,   ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਨਵਦੀਪ ਗਿੱਲ ਵੱਲੋਂ ਬੂਟੇ ਲਗਾਏ ਗਏ।

ਇਸ ਮੌਕੇ ਐੱਚ.ਐੱਸ. ਗਰੇਵਾਲ ਨੇ ਕਿਹਾ ਕਿ ਆਪਣੇ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਵੱਡੀ ਗਿਣਤੀ ‘ਚ ਦਰੱਖਤਾਂ ਦੀ ਕਟਾਈ ਅਤੇ ਪ੍ਰਦੂਸ਼ਣ ਦੇ ਪੱਧਰ ‘ਚ ਵਾਧੇ ਕਾਰਨ ਸਾਡੇ ਮੌਸਮ ‘ਚ ਅਸੰਤੁਲਨ ਪੈਦਾ ਹੋ ਰਿਹਾ ਹੈ, ਜਿਸ ਨਾਲ ਸਾਡਾ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਸਾਨੂੰ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਰੁੱਖ ਬਣ ਸਕਣ। ਇਸ ਮੌਕੇ ਸ. ਮਨਦੀਪ ਵਰਮਾ, ਐਡਵੋਕੇਟ, ਸ. ਲਾਭ ਸਿੰਘ, ਐਡਵੋਕੇਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦਾ ਸਟਾਫ਼ ਵੀ ਹਾਜ਼ਰ ਸੀ।

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: are guns legal in canadadistrict legal services authority bilaspur chhattisgarhecofriendly practicesecosystem restorationgoa state legal services authoritylegal services daylow cost rain water harvestingnational day against gun violencenational legal services authoritypara legal volunteerun environmentun environment indiaunited nations environment programmewarangal latest newswebinar on ecosystem restorationworld environment dayworld news
Previous Post

ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਦੀ ਮਾਨਤਾ ਸਬੰਧੀ ਅਹਿਮ ਮੀਟਿੰਗ

Next Post

ਅਮਨ ਅਰੋੜਾ ਨੇ ਲੌਂਗੋਵਾਲ ਵਿਖੇ 7.58 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Next Post
ਅਮਨ ਅਰੋੜਾ ਨੇ ਲੌਂਗੋਵਾਲ ਵਿਖੇ 7.58 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਅਮਨ ਅਰੋੜਾ ਨੇ ਲੌਂਗੋਵਾਲ ਵਿਖੇ 7.58 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In