No Result
View All Result
Friday, May 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

admin by admin
January 13, 2023
in BREAKING, COVER STORY, National, POLITICS, PUNJAB
0
ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮਲੇਰਕੋਟਲਾ 12 ਜਨਵਰੀ(Press Ki Taquat): ਜ਼ਿਲ੍ਹਾ ਮੈਜਿਸਟਰੇਟ ਸ੍ਰੀ ਜਤਿੰਦਰ ਜੋਰਵਾਲ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖ਼ਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।

                   ਜ਼ਿਲ੍ਹਾ ਮੈਜਿਸਟਰੇਟ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ-ਟੁੱਟਣ ਯੋਗ ਹੈ।ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ। ਸਾਈਕਲ, ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਹਨਾਂ ਦੇ ਮਰਨ/ਜ਼ਖ਼ਮੀ ਹੋਣ ਬਾਰੇ ਕਾਫ਼ੀ ਘਟਨਾਵਾਂ ਵਾਪਰੀਆਂ ਹਨ।ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਹਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਜਦੋਂ ਪਤੰਗ/ਗੁੱਡੀਆਂ ਉਡਾਉਣ ਲਈ ਵਰਤੇ ਜਾਂਦੇ ਹਨ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੇ ਹਨ।ਇੰਨਾ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਨੂੰ ਪਤੰਗ/ਗੁੱਡੀਆਂ ਲਈ ਵਰਤਣ, ਵੇਚਣ/ਖ਼ਰੀਦਣ ਅਤੇ ਸਟੋਰ ਕਰਨ ਤੇ ਪੂਰਨ ਰੋਕ ਲਗਾਉਣ ਲਈ ਤੁਰੰਤ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।

Post Views: 70
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 87% Indians ready to boycott Chinese products for next oneAmritsar: District Magistrate imposes ban on public display ofbut slowlyChina withholds full domestic-security spending figure - ReutersHow rumour sparked panic and three-day bank runLos Angeles Times: News from CaliforniaPakistan flour crisis worsens; prices skyrocket amidst wheatPowers of District MagistrateSanctions on Russia will workstorage and use of China Door in the districtthe nation and worldTotal ban on saleVijay Madanlal Choudhary vs Union Of India on 27 JulyWhat Are The Grounds To Impose Restrictions Under Section
Previous Post

ਆਮ ਆਦਮੀ ਪਾਰਟੀ ਨੇ ਮੇਅਰ ਜਸਬੀਰ ਸਿੰਘ ਲਾਡੀ  , ਸੀਨੀਅਰ ਡਿਪਟੀ ਮੇਅਰ,ਅਤੇ ਡਿਪਟੀ ਮੇਅਰ ਦੇ ਨਾਮੀਨੇਸ਼ਨ ਕਾਗਜ਼ ਭਰੇ

Next Post

ਆਵਾਜਾਈ ਨਿਯਮਾਂ ਕਾਨੂੰਨਾਂ ਨੂੰ ਅਪਣਾਕੇ ਹਮੇਸ਼ਾ ਸੁਰਖਿਅੱਤ ਰਹਿਣਾ ਸਿੱਖੋ   

Next Post
ਆਵਾਜਾਈ ਨਿਯਮਾਂ ਕਾਨੂੰਨਾਂ ਨੂੰ ਅਪਣਾਕੇ ਹਮੇਸ਼ਾ ਸੁਰਖਿਅੱਤ ਰਹਿਣਾ ਸਿੱਖੋ   

ਆਵਾਜਾਈ ਨਿਯਮਾਂ ਕਾਨੂੰਨਾਂ ਨੂੰ ਅਪਣਾਕੇ ਹਮੇਸ਼ਾ ਸੁਰਖਿਅੱਤ ਰਹਿਣਾ ਸਿੱਖੋ   

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800