No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਪੈਨਸ਼ਨਰ ਮੇਲੇ ਦਾ ਲਾਭ ਉਠਾਉਣ ਦਾ ਸੱਦਾ

admin by admin
December 2, 2025
in BREAKING, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 2 ਦਸੰਬਰ:

ਪਟਿਆਲਾ ਦੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸਨੇਹ ਲਤਾ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਸਹੂਲਤ ਲਈ  4 ਤੋਂ 6 ਦਸੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਤੇ ਸਾਰੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਤੇ ਦੂਧਨ ਸਾਧਾਂ ਵਿਖੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ।

ਸਨੇਹ ਲਤਾ ਨੇ ਦੱਸਿਆ ਕਿ ਈ ਕੇ ਵਾਈ ਸੀ ਕਰਨਾ ਪੈਨਸ਼ਨਰਾਂ ਲਈ ਜਰੂਰੀ ਹੈ ਅਤੇ ਜਿਨ੍ਹਾਂ ਦਾ ਜੀਵਨ ਪ੍ਰਮਾਣ ਪੱਤਰ ਬੈਂਕ ਵਿੱਚ ਜਮ੍ਹਾਂ ਹੋ ਚੁੱਕਾ ਹੈ ਉਹ ਵੀ ਈ ਕੇ ਵਾਈ ਸੀ ਜਰੂਰ ਕਰਵਾਉਣ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਰਾਹੀ ਈ ਕੇ ਵਾਈ ਸੀ ਦੀ ਸਹੂਲਤ ਲਈ ਪੈਨਸ਼ਨ ਸੇਵਾ ਮੇਲਾ ਤਿੰਨ ਦਿਨਾਂ ਲਈ ਜੋ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਪਟਿਆਲਾ ਜ਼ਿਲ੍ਹੇ ਦੇ ਸਬ-ਖਜਾਨਾਂ ਦਫ਼ਤਰਾਂ ਵਿਖੇ ਵੀ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 09:00 ਤੋਂ ਸ਼ਾਮ 5:00 ਤੱਕ ਰਹੇਗਾ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਇਸ ਦੀ ਸਹੂਲਤ ਲੈਣ ਲਈ ਜ਼ਿਲ੍ਹੇ ਦੇ ਸਮੂਹ ਪੈਨਸ਼ਨਰ/ਫੈਮਿਲੀ ਪੈਨਸ਼ਨਰ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂ ਸਹਿਬਾਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਦਸਤਾਵੇਜ ਪੀ ਪੀ ਓ ਦੀ ਕਾਪੀ, ਅਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਮੋਬਾਇਲ ਨੰਬਰ ਜਿਹੜਾ ਅਧਾਰ ਕਾਰਡ ਨਾਲ ਲਿੰਕ ਹੋਵੇ ਲੈ ਕੇ ਇਸ ਮੇਲੇ ਵਿਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਸਹੂਲਤ ਦਾ ਲਾਭ ਉਠਾਇਆ ਜਾਵੇ।

Post Views: 6
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: District Treasury Officer invitespatiala newspensioner fair
Previous Post

ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ ਬਲਾਕ ਸੰਮਤੀਆਂ ਦੇ 184 ਜੋਨਾਂ ‘ਚ ਵੰਡੀਆਂ ਜ਼ਿਲ੍ਹੇ ਦੀਆਂ 988 ਗ੍ਰਾਮ ਪੰਚਾਇਤਾਂ

Next Post

ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ- ਵਧੀਕ ਡਿਪਟੀ ਕਮਿਸ਼ਨਰ

Next Post
ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ- ਵਧੀਕ ਡਿਪਟੀ ਕਮਿਸ਼ਨਰ

ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ- ਵਧੀਕ ਡਿਪਟੀ ਕਮਿਸ਼ਨਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800