No Result
View All Result
Sunday, April 19, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਸਖ਼ਤ ਨਿਰਦੇਸ਼

admin by admin
November 19, 2025
in BREAKING, COVER STORY, INDIA, National, PUNJAB
0
ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਸਖ਼ਤ ਨਿਰਦੇਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 19 ਨਵੰਬਰ

                         ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾ ਦੇ ਵਿਕਾਸ ਕਾਰਜਾਂ ਦੀ  ਮੀਟਿੰਗ ਕੀਤੀ। ਮੀਟਿੰਗ ਦੌਰਾਨ ਪਿੰਡ ਪੱਧਰ ‘ਤੇ ਆ ਰਹੀਆਂ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।ਇਸ ਦੌਰਾਨ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਆਰ ਟੀ ਓ ਬਬਨਦੀਪ ਸਿੰਘ ਵਾਲੀਆ, ਪੀ ਡੀ ਏ ਦੇ ਏ ਸੀ ਏ ਜਸ਼ਨਪ੍ਰੀਤ ਕੌਰ ਗਿੱਲ, ਐਸ ਡੀ ਐਮ ਇਸਮਤ ਵਿਜੈ ਸਿੰਘ , ਐਸ ਡੀ ਐਮ ਹਰਜੋਤ ਕੌਰ ਮੌਜੂਦ ਸਨ ।

       ਸਿਹਤ ਮੰਤਰੀ ਨੇ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ, ਥਾਪਰ ਤੇ ਸੀਚੇਵਾਲ ਮਾਡਲ ਲਾਗੂ ਕਰਨ , ਸੜਕਾਂ ਦੀ ਮਰੰਮਤ, ਪੀਣ ਵਾਲੇ ਪਾਣੀ ਦੀ ਗੁਣਵੱਤਾ, ਸਟਰੀਟ ਲਾਈਟਾਂ ਦੀ ਸਹੂਲਤ, ਬਰਸਾਤੀ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਆ ਅਤੇ ਨਹਿਰੀ ਪਾਣੀ ਦੀ ਵਰਤੋਂ ਵਰਗੇ ਮੁੱਦਿਆਂ ‘ਤੇ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

             ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਤੋਂ ਵਿਕਾਸ ਕਾਰਜਾਂ ਨੂੰ ਹੋਰ ਸੁਧਾਰਨ ਲਈ ਸੁਝਾਅ ਵੀ ਮੰਗੇ।  ਉਸੇ ਦੌਰਾਨ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਨਵੀਆਂ ਕਾਲੋਨੀਆਂ ਵਿੱਚ ਪਾਣੀ ਤੇ ਸੀਵਰੇਜ ਨਾਲ ਸੰਬੰਧਤ ਮੁੱਦਿਆਂ ਨੂੰ ਜਲਦ ਸੁਲਝਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ।

ਇਸ ਮੌਕੇ ਵੱਖ ਵੱਖ ਪਿੰਡਾਂ ਦੇ ਨੁਮਾਇੰਦੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Post Views: 9
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: dr balbir singhissued strict instructionsPatialavillage level problems
Previous Post

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ

Next Post

ਡੀ ਸੀ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Next Post
ਡੀ ਸੀ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡੀ ਸੀ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800