No Result
View All Result
Monday, April 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

admin by admin
August 2, 2023
in BREAKING, COVER STORY, PUNJAB
0
ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 1 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ  ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ।
ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।
Post Views: 27
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸੂਬਾ-ਪੱਧਰੀ ਵਰਕਸ਼ਾਪ 

Next Post

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

Next Post
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800