No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜੀ

admin by admin
July 11, 2023
in BREAKING, COVER STORY, CRIME, PUNJAB
0
ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਫਰੀਦਕੋਟ,11 ਜੁਲਾਈ 2023 ( ਪ੍ਰੈਸ ਕੀ ਤਾਕਤ ਬਿਊਰੋ ) : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ, ਜਿਸ ਕਾਰਣ ਉਸ ਨੂੰ ਜੇਲ੍ਹ ’ਚੋਂ ਇਲਾਜ ਲਈ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਚੁਣੀ ਹੋਈ ਟੀਮ ਨੂੰ ਹੀ ਉਸ ਕੋਲ ਰੱਖਿਆ ਗਿਆ ਹੈ ਅਤੇ ਇਲਾਜ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਦੀ ਤਬੀਅਤ ਦੇਰ ਰਾਤ ਵਿਗੜੀ ਸੀ। ਜਿਸ ਤੋਂ ਬਾਅਦ ਜੇਲ੍ਹ ਹਸਪਤਾਲ ਵਲੋਂ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਵਿਚ ਰੈਫਰ ਕੀਤਾ ਗਿਆ। ਦੇਰ ਰਾਤ ਹੀ ਸੁਰੱਖਿਆ ਘੇਰੇ ਵਿਚ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਲਾਰੈਂਸ ਦੇ ਨੇੜੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਸ ਕੋਈ ਰਿਸਕ ਨਹੀਂ ਲੈਣਾ ਚਾਹੁੰਦੀ ਹੈ, ਜਿਸ ਦੇ ਮੱਦੇਨਜ਼ਰ ਕੁਝ ਚੋਣਵੇ ਲੋਕਾਂ ਨੂੰ ਹੀ ਉਸ ਕੋਲ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।

ਲਾਰੈਂਸ ਨੂੰ ਬੀਤੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿਚ ਸ਼ਿਫਟ ਕੀਤਾ ਗਿਆ ਸੀ। ਐੱਨ. ਆਈ. ਏ. ਅਤੇ ਫਿਰ ਗੁਜਰਾਤ ਪੁਲਸ ਉਸ ਤੋਂ ਪੁੱਛਗਿੱਛ ਲਈ ਨਾਲ ਲੈ ਗਈ ਸੀ। ਦਿੱਲੀ ਵਿਚ ਹੁੰਦੇ ਹੋਏ ਉਸ ਨੂੰ ਜਾਨ ਤੋਂ ਮਾਰਨ ਦੀ ਇਨਪੁਟਸ ਮਿਲੇ ਸਨ। ਜਿਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੁੜ ਬਠਿੰਡਾ ਜੇਲ੍ਹ ਭੇਜਣ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਵਲੋਂ ਮਨਜ਼ੂਰ ਕਰਨ ਤੋਂ ਬਾਅਦ ਉਸ ਨੂੰ ਬਠਿੰਡੇ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ ਸੀ।

Post Views: 95
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #bishnoicanada's dreaded gangstersdelhi gangsterGangstergangster lawrencegangster lawrence bishnoigangster lawrence bishnoi storygangsters lawrence bishnoilawrence bishnoilawrence bishnoi ganglawrence bishnoi gangsterlawrence bishnoi latest newslawrence bishnoi newslawrence bishnoi on goldy brarlawrence bishnoi on salman khanlawrence bishnoi salman khanlawrence bishnoi sidhu moose wala murdersidhu moose wala lawrence bishnoiwho is lawrence bishnoi
Previous Post

ਉੱਤਰਕਾਸ਼ੀ ‘ਚ ਗੰਗੋਤਰੀ ਨੈਸ਼ਨਲ ਹਾਈਵੇਅ ‘ਤੇ ਡਿੱਗੇ ਬੋਲਡਰ

Next Post

ਅਮਰੀਕਾ ਨੂੰ ਪਛਾੜ ਭਾਰਤ ਬਣੇਗਾ ਦੂਜਾ ਸਭ ਤੋਂ ਵੱਡਾ ਅਰਥਵਿਵਸਥਾ ਵਾਲਾ ਦੇਸ਼

Next Post
COVID-19: NO ‘AT HOME’ ON REPUBLIC DAY AT PUNJAB RAJ BHAVAN

ਅਮਰੀਕਾ ਨੂੰ ਪਛਾੜ ਭਾਰਤ ਬਣੇਗਾ ਦੂਜਾ ਸਭ ਤੋਂ ਵੱਡਾ ਅਰਥਵਿਵਸਥਾ ਵਾਲਾ ਦੇਸ਼

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In