No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

‘ਜੇਬਕਤਰੇ’ ਵਾਲੀ ਟਿੱਪਣੀ ’ਤੇ ਜਾਰੀ ਨੋਟਿਸ ’ਤੇ ਅੱਠ ਹਫ਼ਤਿਆਂ ’ਚ ਫੈਸਲਾ ਲਵੇ ਚੋਣ ਕਮਿਸ਼ਨ: ਹਾਈ ਕੋਰਟ

admin by admin
December 22, 2023
in BREAKING, COVER STORY, INDIA, National
0
डेटा, आधार, सीबीएसई पेपर सब लीक लेकिन चौकीदार वीक: राहुल गांधी

Amreli: Congress vice President Rahul Gandhi addressing a public meeting at Amreli, Gujarat on Wednesday. PTI Photo (PTI11_29_2017_000220B)

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦੇ ਹੋਏ ਕਥਿਤ ‘ਜੇਬਕਤਰੇ’ ਵਾਲੀ ਟਿੱਪਣੀ ਲਈ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਜਾਰੀ ਕੀਤੇ ਨੋਟਿਸ ’ਤੇ ਅੱਠ ਹਫ਼ਤਿਆਂ ’ਚ ਫੈਸਲਾ ਲਵੇ। ਕਾਂਗਰਸ ਆਗੂ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸੇਧਦੇ ਹੋਏ ‘ਜੇਬਕਤਰੇ’ ਅਤੇ ਹੋਰ ਟਿੱਪਣੀਆਂ ਕੀਤੀਆਂ ਸਨ। ਅਦਾਲਤ ਜਨ ਹਿੱਤ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ ਜਿਸ ’ਚ ਗਾਂਧੀ ਖ਼ਿਲਾਫ਼ ਕਾਰਵਾਈ ਦੇ ਨਾਲ ਨਾਲ ਸਿਆਸੀ ਆਗੂਆਂ ਵੱਲੋਂ ਇਸ ਤਰ੍ਹਾਂ ਦੀਆਂ ‘ਟਿੱਪਣੀਆਂ’ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਤਿਆਰ ਕਰਨ ਦੀ ਅਪੀਲ ਕੀਤੀ ਗਈ ਹੈ। ਕਾਰਜਕਾਰੀ ਮੁੱਖ ਜੱਜ ਮਨਮੋਹਨ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਹਾਲਾਂਕਿ ਕਥਿਤ ਬਿਆਨ ‘ਸਹੀ ਨਹੀਂ ਹੈ’’ ਅਤੇ ਚੋਣ ਕਮਿਸ਼ਨ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਇਥੋਂ ਤਕ ਕਿ ਗਾਂਧੀ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜਸਟਿਸ ਮਨਮੋਹਨ ਅਤੇ ਜਸਟਿਸ ਮਿਨੀ ਪੁਸ਼ਕਰਣਾ ਦੀ ਬੈਂਚ ਨੇ ਆਦੇਸ਼ ਦਿੱਤਾ, ‘‘ਇਹ ਮੰਨਦੇ ਹੋਏ ਕਿ ਜਵਾਬ ਦਾਖ਼ਲ ਕਰਨ ਦੀ ਸਮਾਂ ਸੀਮਾ ਸਮਾਪਤ ਹੋ ਗਈ ਹੈ ਅਤੇ ਕੋਈ ਜਵਾਬ ਨਹੀਂ ਮਿਲਿਆ, ਅਦਾਲਤ ਨੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤਾ ਕਿ ਉਹ ਇਸ ਮਾਮਲੇ ’ਤੇ ਜਿੰਨੀ ਜਲਦੀ ਹੋ ਸਕੇ ਤੇਜ਼ੀ ਨਾਲ ਅੱਜ ਹਫ਼ਤਿਆਂ ਦੇ ਅੰਦਰ ਫੈਸਲਾ ਲਵੇ। ਅਦਾਲਤ ਨੇ ਕਿਹਾ ਕਿ 23 ਨਵੰਬਰ ਨੂੰ ਭੇਜੇ ਨੋਟਿਸ ’ਚ ਚੋਣ ਕਮਿਸ਼ਨ ਨੇ ਖੁਦ ਕਿਹਾ ਸੀ ਕਿ ਉਹ ਇਸ ਮਾਮਲੇ ’ਚ ਉਚਿਤ ਕਾਰਵਾਈ ਕਰੇਗਾ। ਪਟੀਸ਼ਨਕਰਤਾ ਭਰਤ ਨਾਗਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਗਾਂਧੀ ਨੇ 22 ਨਵੰਬਰ ਨੂੰ ਇਕ ਭਾਸ਼ਣ ਦਿੱਤਾ ਸੀ ਜਿਸ ’ਚ ਪ੍ਰਧਾਨ ਮੰਤਰੀ ਸਮੇਤ ‘ਉੱਚ ਸਰਕਾਰੀ ਅਹੁਦਿਆਂ’ ’ਤੇ ਤਾਇਨਾਤ ਵਿਅਕਤੀਆਂ ਦੇ ਖ਼ਿਲਾਫ਼ ‘ਗੰਭੀਰ ਦੋਸ਼’ ਲਗਾਏ ਗਏ ਸੀ ਅਤੇ ਉਨ੍ਹਾਂ ‘ਜੇਬਕਤਰੇ’ ਦੇ ਰੂਪ ’ਚ ਸੰਬੋਧਨ ਕੀਤਾ ਗਿਆ ਸੀ।

Post Views: 55
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: RAhul Gandhirahul gandhi farmers meetrahul gandhi meet with farmerrahul gandhi newsrahul gandhi viral videorahul gandhi with farmersrahul gandhi with haryana farmersrahul gandhi women farmersSonia Gandhi
Previous Post

ਕੈਨੇਡਾ ’ਚ ਭਾਰਤ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਉਮੀਦ: ਵਿਦੇਸ਼ ਮੰਤਰਾਲਾ

Next Post

ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਨੌ ਵਿਅਕਤੀਆਂ ਨੂੰ ਸੁਣਾਈ ਦੋ-ਦੋ ਸਾਲ ਦੀ ਸਜ਼ਾ

Next Post

ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਨੌ ਵਿਅਕਤੀਆਂ ਨੂੰ ਸੁਣਾਈ ਦੋ-ਦੋ ਸਾਲ ਦੀ ਸਜ਼ਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800