No Result
View All Result
Friday, April 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ

admin by admin
December 13, 2025
in BREAKING, CHANDIGARH, COVER STORY, National
0
ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ 13 ਦਸੰਬਰ, 2025
ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਦੀ ਚੇਅਰਪਰਸਨ ਅਮਰਜੀਤ ਕੌਰ ਪੂਜਾ ਨੇ ਰਾਸ਼ਟਰੀ ਊਰਜਾ ਦਿਵਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਇਕ ਸੰਦੇਸ਼ ਵਿੱਚ ਕਿਹਾ ਕਿ ਬਿਜਲੀ ਇਕ ਕੌਮੀ ਸਰਮਾਇਆ ਹੈ, ਜਿਸ ਦੀ ਸੰਭਾਲ ਅਤੇ ਬੱਚਤ ਕਰਨਾ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ।
ਅਮਰਜੀਤ ਕੌਰ ਪੂਜਾ ਨੇ ਅਪੀਲ ਕੀਤੀ ਕਿ ਅਸੀਂ ਸਾਰੇ ਦੇਸ਼ ਵਾਸੀ ਅੱਜ ਦੇ ਦਿਨ ਇਹ ਵਚਨ ਲਈਏ ਕਿ ਅਸੀਂ ਬਿਜਲੀ ਨੂੰ ਸੋਚ-ਸਮਝ ਕੇ ਅਤੇ ਜ਼ਰੂਰਤ ਅਨੁਸਾਰ ਵਰਤਾਂਗੇ, ਬਿਜਲੀ ਦੀ ਫ਼ਜੂਲ ਖਪਤ ਅਤੇ ਵਿਅਰਥ ਬਰਬਾਦੀ ਨੂੰ ਪੂਰੀ ਤਰ੍ਹਾਂ ਰੋਕਾਂਗੇ, ਅਤੇ ਬਿਜਲੀ ਬੱਚਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦੀ ਆਦਤ ਬਣਾਵਾਂਗੇ।

ਉਨ੍ਹਾਂ ਨੇ ਕਿਹਾ ਕਿ ਬਿਜਲੀ ਦੀ ਬੱਚਤ ਸਿਰਫ਼ ਇਕ ਆਰਥਿਕ ਲਾਭ ਨਹੀਂ, ਬਲਕਿ ਭਵਿੱਖੀ ਪੀੜ੍ਹੀਆਂ ਦੇ ਉੱਜਵਲ ਭਵਿੱਖ ਲਈ ਜ਼ਰੂਰਤ ਹੈ।
ਰਾਸ਼ਟਰੀ ਊਰਜਾ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਜ਼ਿੰਮੇਵਾਰ ਨਾਗਰਿਕ ਬਣ ਕੇ ਹੀ ਅਸੀਂ ਆਪਣੇ ਦੇਸ਼ ਨੂੰ ਆਤਮਨਿਰਭਰ ਅਤੇ ਊਰਜਾ-ਮਜ਼ਬੂਤ ਬਣਾ ਸਕਦੇ ਹਾਂ।

ਉਨ੍ਹਾਂ ਨੇ ਕਿਹਾ ਕਿ ਭਾਵੇਂ ਦੇਸ਼ ਦੀਆਂ ਵੱਖ-ਵੱਖ ਬਿਜਲੀ ਇਕਾਈਆਂ ਵੱਲੋਂ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਦਿਨ-ਰਾਤ ਅਣਥਕ ਯਤਨ ਕੀਤੇ ਜਾ ਰਹੇ ਹਨ, ਪਰ ਫਿਰ ਵੀ ਬਿਜਲੀ ਦੀ ਮੰਗ ਅਤੇ ਪੈਦਾਵਾਰ ਵਿਚਕਾਰ ਖੱਪਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਨਵੇਂ ਪ੍ਰੋਜੈਕਟ ਤਿਆਰ ਕਰਨਾ ਇੱਕ ਲੰਬਾ, ਮਹਿੰਗਾ ਅਤੇ ਤਕਨੀਕੀ ਰੂਪ ਵਿੱਚ ਸਰਕਾਰੀ ਪ੍ਰਕਿਰਿਆ ਹੈ, ਜਿਸ ਲਈ ਵੱਡੇ ਆਰਥਿਕ ਸਰੋਤਾਂ ਦੀ ਲੋੜ ਪੈਂਦੀ ਹੈ,ਪਰ ਬਿਜਲੀ ਦੀ ਬੱਚਤ ਨਾਲ ਬਿਜਲੀ ਦੀ ਮੰਗ ਅਤੇ ਪੈਦਾਵਾਰ ਦਾ ਹਲ਼ ਕੀਤਾ ਜਾ ਸਕਦਾ ਹੈ।

Post Views: 51
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪਟਿਆਲਾ ਪੁਲਿਸ ਵੱਲੋਂ ਡੀ.ਆਈ.ਜੀ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ

Next Post

ਅੱਜ ਰਾਸ਼ਟਰੀ ਊਰਜਾ ਬੱਚਤ ਦਿਵਸ ਤੇ ਪੰਜਾਬ ਵਿੱਚ ਪਾਵਰਕਾਮ ਵੱਲੋਂ ਬਿਜਲੀ ਬੱਚਤ ਲਈ ਯਤਨ

Next Post
ਅੱਜ ਰਾਸ਼ਟਰੀ ਊਰਜਾ ਬੱਚਤ ਦਿਵਸ ਤੇ  ਪੰਜਾਬ ਵਿੱਚ ਪਾਵਰਕਾਮ ਵੱਲੋਂ ਬਿਜਲੀ ਬੱਚਤ ਲਈ ਯਤਨ

ਅੱਜ ਰਾਸ਼ਟਰੀ ਊਰਜਾ ਬੱਚਤ ਦਿਵਸ ਤੇ ਪੰਜਾਬ ਵਿੱਚ ਪਾਵਰਕਾਮ ਵੱਲੋਂ ਬਿਜਲੀ ਬੱਚਤ ਲਈ ਯਤਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800