No Result
View All Result
Sunday, May 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗਣਤੰਤਰ ਦਿਵਸ ਸਮਾਗਮ ’ਚ ਮੁੱਖ ਮਹਿਮਾਨ ਹੋਣਗੇ ਇਮੈਨੁਅਲ ਮੈਕਰੌਂ

admin by admin
December 23, 2023
in BREAKING, COVER STORY, INDIA, National
0
ਗਣਤੰਤਰ ਦਿਵਸ ਸਮਾਗਮ ’ਚ ਮੁੱਖ ਮਹਿਮਾਨ ਹੋਣਗੇ ਇਮੈਨੁਅਲ ਮੈਕਰੌਂ

French President Emmanuel Macron reacts during a joint statement for members of the media with the Czech Republic's President Petr Pavel, Wednesday, Dec. 20, 2023, at the Elysee Palace in Paris, France. Christophe Ena/Pool via REUTERS

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਆਉਣ ਵਾਲੀ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਉਹ ਛੇਵੇਂ ਫਰਾਂਸੀਸੀ ਨੇਤਾ ਹੋਣਗੇ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਮੈਕਰੌਂ ਭਾਰਤ ਯਾਤਰਾ ਕਰਨਗੇ। ਭਾਰਤ ਨੇ ਇਸ ਸਮਾਗਮ ਲਈ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਸੱਦਾ ਦਿੱਤਾ ਸੀ ਪਰ ਉਨ੍ਹਾਂ ਜਨਵਰੀ 2024 ’ਚ ਨਵੀਂ ਦਿੱਲੀ ਦੀ ਯਾਤਰਾ ਕਰਨ ਤੋਂ ਅਸਮਰੱਥਾ ਜ਼ਾਹਿਰ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਬਾਇਡਨ ਦੇ ਭਾਰਤ ਆਉਣ ਦੀ ਅਸਮਰੱਥਾ ਦੀ ਵਜ੍ਹਾ ਜਨਵਰੀ ਦੇ ਅਖੀਰ ਜਾਂ ਫਰਵਰੀ ਦੀ ਸ਼ੁਰੂਆਤ ’ਚ ‘ਸਟੇਟ ਆਫ ਦਿ ਯੂਨੀਅਨ’ ਸੰਬੋਧਨ, ਉਨ੍ਹਾਂ ਦੇ ਮੁੜ ਰਾਸ਼ਟਰਪਤੀ ਦੇ ਅਹੁਦੇ ਲਈ ਦਾਅਵੇਦਾਰੀ ਤੇ ਹਮਾਸ-ਇਜ਼ਰਾਈਲ ਸੰਘਰਸ਼ ਨੂੰ ਲੈ ਕੇ ਅਮਰੀਕਾ ਦੀ ਵੱਧਦੀ ਤਵੱਜੋ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ’ਚ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਦੇਸ਼ ਦੇ 75ਵੇਂ ਗਣਤੰਤਰ ਦਿਵਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।’ ਮੰਤਰਾਲੇ ਨੇ ਕਿਹਾ, ‘ਰਣਨੀਤਕ ਭਾਈਵਾਲ ਵਜੋਂ ਭਾਰਤ ਤੇ ਫਰਾਂਸ ਕਈ ਖੇਤਰੀ ਤੇ ਆਲਮੀ ਮੁੱਦਿਆਂ ’ਤੇ ਉੱਚ ਪੱਧਰੀ ਸਮਾਨਤਾ ਰੱਖਦੇ ਹਨ। ਇਸ ਸਾਲ ਅਸੀਂ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਦੀ 25ਵੀਂ ਵਰ੍ਹੇਗੰਢ ਮਨਾ ਰਹੇ ਹਾਂ।’ ਗਣਤੰਤਰ ਦਿਵਸ ਸਮਾਗਮ ਲਈ ਮੈਕਰੌਂ ਨੂੰ ਭਾਰਤ ਵੱਲੋਂ ਸੱਦਾ ਰੱਖਿਆ ਤੇ ਸੁਰੱਖਿਆ, ਸਵੱਛ ਊਰਜਾ, ਵਪਾਰ ਤੇ ਨਿਵੇਸ਼ ਅਤੇ ਨਵੀਆਂ ਤਕਨੀਕਾਂ ਸਮੇਤ ਵੱਖ ਵੱਖ ਖੇਤਰਾਂ ’ਚ ਦੋਵਾਂ ਮੁਲਕਾਂ ਦੇ ਮਜ਼ਬੂਤ ਹੋ ਰਹੇ ਸਬੰਧਾਂ ਦਰਮਿਆਨ ਦਿੱਤਾ ਗਿਆ ਹੈ।

Post Views: 30
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਫਰਾਂਸ ਨੇ 300 ਤੋਂ ਵੱਧ ਭਾਰਤੀਆਂ ਨੂੰ ਲਿਜਾ ਰਿਹਾ ਜਹਾਜ਼ ਰੋਕਿਆ

Next Post

ਦਿੱਲੀ ਦੀਆਂ ਤਿੰਨ ਰਾਜ ਸਭਾ ਸੀਟਾਂ ਲਈ ਚੋਣਾਂ 19 ਜਨਵਰੀ ਨੂੰ

Next Post
SANGRUR  LOK SABHA SEAT BYPOLL IN PUNJAB 

ਦਿੱਲੀ ਦੀਆਂ ਤਿੰਨ ਰਾਜ ਸਭਾ ਸੀਟਾਂ ਲਈ ਚੋਣਾਂ 19 ਜਨਵਰੀ ਨੂੰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800