No Result
View All Result
Sunday, May 31, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

admin by admin
December 7, 2024
in BREAKING, COVER STORY, INDIA, National, PUNJAB
0
ਬਾਗਬਾਨੀ ਵਿਭਾਗ ਵੱਲੋਂ ਫੁੱਲਾਂ, ਫਲਾ, ਸਬਜ਼ੀਆਂ ਤੇ ਖੁੰਬਾਂ ਦੇ ਉਤਪਾਦਨ ਲਈ ਦਿੱਤੀ ਜਾਂਦੀ ਹੈ ਤਕਨੀਕੀ ਤੇ ਵਿੱਤੀ ਸਹਾਇਤਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 7 ਦਸੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ), ਫੁਆਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਹੈ।
5 ਫਰਵਰੀ 2025 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ, ਇਨ੍ਹਾਂ ਵਾਹਨਾਂ ਦੀ ਦਿਨ ਦੇ ਸਮੇਂ ਸ਼ਹਿਰ ਵਿੱਚ ਆਮਦ ਨਾਲ ਆਮ ਟ੍ਰੈਫਿਕ ਦੀ ਆਵਾਜਾਈ ਵਿੱਚ ਕਾਫ਼ੀ ਵਿਘਨ ਪੈ ਰਿਹਾ ਹੈ, ਜਿਸ ਨਾਲ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ। ਇਨ੍ਹਾਂ ਟ੍ਰੈਫਿਕ ਜਾਮਾਂ ਕਾਰਨ ਜਿੱਥੇ ਆਮ ਜਨਤਾ ਦੇ ਕੰਮਕਾਰ ਪ੍ਰਭਾਵਿਤ ਹੁੰਦੇ ਹਨ, ਉੱਥੇ ਨਾਲ ਹੀ ਬਿਮਾਰ/ਬਜ਼ੁਰਗ/ਮਰੀਜ਼/ਐਂਬੂਲੈਸਾਂ/ਸਕੂਲੀ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ ਸਮੇਂ ਸਿਰ ਪੁੱਜਣ ਵਿੱਚ ਵੀ  ਵਿਘਨ ਪੈਂਦਾ ਹੈ, ਅਜਿਹੇ ਹਾਲਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇਹ ਪਾਬੰਦੀ ਲਗਾਈ ਗਈ ਹੈ।

Post Views: 64
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: breaking news todayheavy vehicleslatest newsnews updatenews update todayPunjabvehicles
Previous Post

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

Next Post

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

Next Post
ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800