No Result
View All Result
Thursday, May 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਾਤਾਵਰਣ ਮੰਤਰੀ ਦਾ ਵੱਡਾ ਫ਼ੈਸਲਾ, ਪਟਾਕੇ ਚਲਾਉਣ ‘ਤੇ ਲੱਗੀ ਪੂਰਨ ਪਾਬੰਦੀ

admin by admin
September 11, 2023
in BREAKING, COVER STORY, Dharm, National
0
ਵਾਤਾਵਰਣ ਮੰਤਰੀ ਦਾ ਵੱਡਾ ਫ਼ੈਸਲਾ, ਪਟਾਕੇ ਚਲਾਉਣ ‘ਤੇ ਲੱਗੀ ਪੂਰਨ ਪਾਬੰਦੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਦਿੱਲੀ ਸਰਕਾਰ ਨੇ ਸਰਦੀਆਂ ‘ਚ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਦੀ ਕਾਰਜ ਯੋਜਨਾ ਦੇ ਅਧੀਨ ਰਾਸ਼ਟਰੀ ਰਾਜਧਾਨੀ ‘ਚ ਸਾਰੇ ਤਰ੍ਹਾਂ ਦੇ ਪਟਾਕਿਆਂ ਦੇ ਨਿਰਮਾਣ, ਵਿਕਰੀ, ਭੰਡਾਰਨ ਅਤੇ ਉਪਯੋਗ ‘ਤੇ ਮੁੜ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਏ ਨੇ ਕਿਹਾ ਦਿੱਲੀ ਪੁਲਸ ਨੂੰ ਸ਼ਹਿਰ ‘ਚ ਇਹ ਪਾਬੰਦੀ ਲਾਗੂ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣਗੇ। ਦਿੱਲੀ ਸਰਕਾਰ ਪਿਛਲੇ 3 ਸਾਲਾਂ ਤੋਂ ਸਾਰੇ ਤਰ੍ਹਾਂ ਪਟਾਕਿਆਂ ‘ਤੇ ਪਾਬੰਦੀ ਲਗਾਉਂਦੀ ਆ ਰਹੀ ਹੈ। ਰਾਏ ਨੇ ਕਿਹਾ,”ਅਸੀਂ ਪਿਛਲੇ 5-6 ਸਾਲਾਂ ‘ਚ ਦਿੱਲੀ ਦੀ ਹਵਾ ਗੁਣਵੱਤਾ ‘ਚ ਕਾਫ਼ੀ ਸੁਧਾਰ ਦੇਖਿਆ ਹੈ ਪਰ ਅਸੀਂ ਇਸ ‘ਚ ਹੋਰ ਸੁਧਾਰ ਕਰਨਾ ਹੈ, ਇਸ ਲਈ ਅਸੀਂ ਇਸ ਸਾਲ ਵੀ ਪਟਾਕਿਆਂ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ।” ਸਰਕਾਰ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਸ਼ਹਿਰ ‘ਚ ਦੀਵਾਲੀ ‘ਤੇ ਪਟਾਕੇ ਚਲਾਉਣ ‘ਤੇ 6 ਮਹੀਨਿਆਂ ਤੱਕ ਦੀ ਜੇਲ੍ਹ ਹੋਵੇਗੀ ਅਤੇ 200 ਰੁਪਏ ਦਾ ਜੁਰਮਾਨਾ ਲੱਗੇਗਾ। ਇਸ ‘ਚ ਕਿਹਾ ਗਿਆ ਸੀ ਕਿ ਦਿੱਲੀ ‘ਚ ਪਟਾਕਿਆਂ ਦਾ ਉਤਪਾਦਨ, ਭੰਡਾਰਨ ਅਤੇ ਵਿਕਰੀ ਕਰਨਾ ਵਿਸਫ਼ੋਟਕ ਐਕਟ ਦੀ ਧਾਰਾ 9ਬੀ ਦੇ ਅਧੀਨ ਸਜ਼ਾਯੋਗ ਹੋਵੇਗਾ ਅਤੇ ਅਜਿਹਾ ਕਰਨ ‘ਤੇ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਅਤੇ ਤਿੰਨ ਸਾਲ ਦੀ ਜੇਲ੍ਹ ਹੋ ਸਕਦੀ ਹੈ।

Post Views: 118
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਏਸ਼ੀਆ ਕੱਪ ਕ੍ਰਿਕਟ: ਰਾਖਵੇਂ ਦਿਨ ਵੀ ਮੀਂਹ ਕਾਰਨ ਮੁੜ ਸ਼ੁਰੂ ਨਾ ਹੋਇਆ ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ

Next Post

ਮਾਸਟਰ ਸਲੀਮ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਮੁੜ ਦਰਜ ਹੋਵੇਗਾ ਕੇਸ

Next Post
ਮਾਸਟਰ ਸਲੀਮ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਮੁੜ ਦਰਜ ਹੋਵੇਗਾ ਕੇਸ

ਮਾਸਟਰ ਸਲੀਮ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਮੁੜ ਦਰਜ ਹੋਵੇਗਾ ਕੇਸ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800