No Result
View All Result
Tuesday, May 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

admin by admin
June 26, 2024
in BREAKING
0
ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 26 ਜੂਨ:
ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ’ਚ ਪਟਿਆਲਾ ਹਲਕੇ ਦੇ ਉਮੀਦਵਾਰਾਂ ਦੇ ਚੋਣ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ। ਇਸ ਸਬੰਧੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਸਮੂਹ ਉਮੀਦਵਾਰਾਂ ਨੂੰ 30 ਜੂਨ ਨੂੰ ਆਪਣੇ ਚੋਣ ਖਰਚੇ ਦਾ ਮਿਲਾਨ ਚੋਣ ਖਰਚਾ ਨਿਗਰਾਨ ਟੀਮਾਂ ਨੂੰ ਕਰਵਾਉਣ ਲਈ ਕਿਹਾ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ  ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਮੁਕੰਮਲ ਹੋਣ ਦੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਰੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਖਰਚੇ ਦਾ ਮਿਲਾਨ ਕਰਵਾਉਣ ਲਾਜ਼ਮੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰ ਨੂੰ ਆਉਣ ਵਾਲੀਆਂ ਅਗਲੀਆਂ ਚੋਣਾਂ ’ਚ ਆਯੋਗ ਕਰਾਰ ਦਿੱਤਾ ਜਾ ਸਕਦਾ ਹੈ।
ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਨੇ ਹਾਜ਼ਰੀਨ ਨੂੰ ਚੋਣ ਖਰਚਿਆਂ ਨੂੰ ਖਾਤੇ ’ਚ ਦਾਖਲ ਕਰਨ ਸਬੰਧੀ ਟਰੇਨਿੰਗ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲਾਂ ਤਿੰਨ ਵਾਰ 20, 25 ਅਤੇ 30 ਮਈ ਨੂੰ ਖਰਚਿਆਂ ਦਾ ਮਿਲਾਨ  ਕੀਤਾ ਜਾ ਚੁੱਕਾ ਹੈ ਤੇ ਇਹ ਆਖਰੀ ਵਾਰ 30 ਜੂਨ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਖਰਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਹ 30 ਜੂਨ ਨੂੰ ਇਸ ਸਬੰਧੀ ਕਮੇਟੀ  ਸਾਹਮਣੇ ਆਪਣਾ ਪੱਖ ਪੇਸ਼ ਕਰ ਸਕਦਾ ਹੈ। ਮੀਟਿੰਗ ਵਿੱਚ ਉਮੀਦਵਾਰ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Post Views: 72
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnews#ozinewsdeputycommissinorloksabhaelectionloksabhaelectionsmadamkanchanpatialalatestnewspatialanewstopnews
Previous Post

ਹਰਿਆਣਾ ਦੇ ਹਿਸਾਰ ਵਿੱਚ ਏਕੀਕ੍ਰਿਤ ਹਵਾਬਾਜ਼ੀ ਕੇਂਦਰ ਨੂੰ ਅਮਰੀਕੀ ਵਪਾਰ ਸੰਸਥਾ ਤੋਂ ਫੰਡਿੰਗ ਦੀ ਮਨਜ਼ੂਰੀ ਮਿਲੀ ਹੈ।

Next Post

ਸੱਤ ਸੋਲਰ ਟਰੀ ਸਾਲਾਨਾ 52 ਹਜ਼ਾਰ ਯੂਨਿਟ ਪੈਦਾ ਕਰਨਗੇ : ਬਿਜਲੀ ਮੰਤਰੀ

Next Post
ਸੱਤ ਸੋਲਰ ਟਰੀ ਸਾਲਾਨਾ 52 ਹਜ਼ਾਰ ਯੂਨਿਟ ਪੈਦਾ ਕਰਨਗੇ : ਬਿਜਲੀ ਮੰਤਰੀ

ਸੱਤ ਸੋਲਰ ਟਰੀ ਸਾਲਾਨਾ 52 ਹਜ਼ਾਰ ਯੂਨਿਟ ਪੈਦਾ ਕਰਨਗੇ : ਬਿਜਲੀ ਮੰਤਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800