No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

weather:ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਢ: ਸਿਰਸਾ ’ਚ ਤਾਪਮਾਨ 3.6 ਤੇ ਗੁਰਦਾਸਪੁਰ 4 ’ਚ ਡਿਗਰੀ ਸੈਲਸੀਅਸ

admin by admin
January 25, 2024
in BREAKING, COVER STORY, HARYANA, INDIA, PUNJAB
0
पंजाब में ठंड के कारण 2 लोगों की मौत, कल कोहरा रहने की संभावना, अमृतसर में पारा 0.7 डिगरी
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 25 ਜਨਵਰੀ (ਓਜ਼ੀ ਨਿਊਜ਼ ਡੈਸਕ):

ਹਰਿਆਣਾ ਅਤੇ ਪੰਜਾਬ ਵਿੱਚ ਅੱਜ ਠੰਢ ਦਾ ਕਹਿਰ ਬਰਕਰਾਰ ਰਿਹਾ ਅਤੇ ਕਈ ਥਾਈਂ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਸਿਰਸਾ ਹਰਿਆਣਾ ਦਾ ਸਭ ਤੋਂ ਠੰਢਾ ਸਥਾਨ ਹੈ। ਇਥੇ ਘੱਟੋ ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਗੁਰਦਾਸਪੁਰ ‘ਚ ਠੰਢ ਦਾ ਜ਼ੋਰ ਹੈ। ਇਥੇ ਘੱਟੋ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਪਟਿਆਲਾ, ਬਠਿੰਡਾ ਅਤੇ ਫਰੀਦਕੋਟ ‘ਚ ਤਾਪਮਾਨ 5 ਡਿਗਰੀ ਰਿਹਾ, ਅੰਮ੍ਰਿਤਸਰ ਅਤੇ ਲੁਧਿਆਣਾ ‘ਚ 5.5 ਡਿਗਰੀ ਅਤੇ ਪਠਾਨਕੋਟ ‘ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Post Views: 48
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: dense fogHaryana newslatest punjabi newspunjab and haryanaweatherupdates
Previous Post

CM OF PUNJAB’s ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ ਸੂਬੇ ਭਰ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ

Next Post

CM MANOHAR LAL KHATTAR ਵੱਲੋਂ ਸੂਬੇ ਦੇ 60 ਸਰੋਵਰਾਂ ਦਾ ਉਦਘਾਟਨ

Next Post
मुख्यमंत्री ने लिया खेलो इंडिया यूथ गेम्स की तैयारियों का जायजा, खेलों में निरंतर आगे बढ़ रहा है हरियाणा : मनोहर लाल

CM MANOHAR LAL KHATTAR ਵੱਲੋਂ ਸੂਬੇ ਦੇ 60 ਸਰੋਵਰਾਂ ਦਾ ਉਦਘਾਟਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800