No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

admin by admin
September 2, 2020
in INDIA, PUNJAB, WORLD
0
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 2 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 60 ਐਸ.ਏ.ਟੀ.ਏ. ਰੈਜੀਮੈਂਟ ਦੇ ਸ਼ਹੀਦ ਹੋਏ ਸੂਬੇਦਾਰ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ‘ਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਪਹਿਲੀ ਤੇ ਦੋ ਸਤੰਬਰ ਦੀ ਦਰਮਿਆਨੀ ਰਾਤ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ ਹੋ ਗਏ ਸਨ।
ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇਦਾਰ ਰਾਜੇਸ਼ ਕੁਮਾਰ ਇਕ ਨਿਡਰ ਤੇ ਬਹਾਦਰ ਯੋਧਾ ਸੀ ਜਿਸ ਦੀ ਮਹਾਨ ਕੁਰਬਾਨੀ ਅਤੇ ਆਪਣੇ ਫ਼ਰਜ਼ ਪ੍ਰਤੀ ਸਮਰਪਣ ਭਾਵਨਾ ਲਈ ਦੇਸ਼ ਸਦਾ ਰਿਣੀ ਰਹੇਗਾ। ਸ਼ਹੀਦ ਦੀ ਇਹ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸ੍ਰੋਤ ਬਣੀ ਰਹੇਗੀ।
ਜ਼ਿਕਰਯੋਗ ਹੈ ਕਿ ਸੂਬੇਦਾਰ ਰਾਜੇਸ਼ ਸ਼ਰਮਾ ਦੇ ਪਿਤਾ ਹਵਲਦਾਰ ਰਾਮ ਚੰਦਰ ਵੀ ਇਸੇ ਰੈਜੀਮੈਂਟ ਦੇ ਸੇਵਾ ਮੁਕਤ ਸੈਨਿਕ ਹਨ। ਜ਼ਿਲਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆ ਦੇ ਪਿੰਡ ਕਲੀਚਪੁਰ ਕਲੋਟਾ ਦੇ ਵਾਸੀ ਸ਼ਹੀਦ ਰਾਜੇਸ਼ ਕੁਮਾਰ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਪੁੱਤਰ ਅਤੇ ਬੇਟੀ ਛੱਡ ਗਏ ਹਨ।

Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: PUNJAB CM ANNOUNCES EX-GRATIA OF RS. 50 LAKH & JOB FOR A FAMILY MEMBER OF MARTYR SUBEDAR RAJESH KUMAR ChandigarhSeptember 2: The Punjab Chief Minister Captain Amarinder Singh on Wednesday announced an ex-gratia of Rs. 50 lakh
Previous Post

ਹਰਿਆਣਾ ਦੇ ਚੌਧਰੀ ਚਰਣ ਸਿੰਘ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਨੇ ਪੋਸਟ ਗਰੈਜੂਏਟ ਤੇ ਪੀਐਚਡੀ ਕੋਰਸ ਵਿਚ ਦਾਖਲੇ ਲਈ ਪ੍ਰੀਖਿਆ ਦੀ ਮਿੱਤੀਆਂ ਐਲਾਨ ਕਰ ਦਿੱਤੀਆਂ

Next Post

ਕੋਵਿਡ-19 ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ – ਸਿੱਧੂ

Next Post
ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ

ਕੋਵਿਡ-19 ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ - ਸਿੱਧੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In