No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਰੈਲੀ ਵਿੱਚ ਪਹੁੰਚੇ ਕਿਸਾਨ ਆਗੂ ਗੁਰਨਾਮ ਚੜੂਨੀ,ਲੱਖਾ ਸਿਧਾਣਾ,ਕੰਨਵਰ ਗਰੇਵਾਲ ਅਤੇ ਹੋਰ ਉਘੀਆ ਸਖਸ਼ੀਅਤਾ।

admin by admin
September 17, 2021
in PUNJAB
0
ਰੈਲੀ ਵਿੱਚ ਪਹੁੰਚੇ ਕਿਸਾਨ ਆਗੂ ਗੁਰਨਾਮ ਚੜੂਨੀ,ਲੱਖਾ ਸਿਧਾਣਾ,ਕੰਨਵਰ ਗਰੇਵਾਲ ਅਤੇ ਹੋਰ ਉਘੀਆ ਸਖਸ਼ੀਅਤਾ।
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਤਰਨਤਾਰਨ/ਭਿੱਖੀਵਿੰਡ, 16 (ਰਣਬੀਰ ਸਿੰਘ)- ਤਰਨਤਾਰਨ ਦੇ ਵਿਧਾਨ ਸਭਾ ਹਲਕਾ  ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿਖੇ ਅੱਜ ਨੌਜਵਾਨ ਕਿਸਾਨ ਮਜ਼ਦੂਰ ਏਕਤਾ ਵਲਟੋਹਾ ਵੱਲੋਂ ਕਿਸਾਨਾਂ ਦੀ ਮਹਾਂ ਰੈਲੀ ਕੀਤੀ ਗਈ । ਜਿਸ ਵਿੱਚ ਹਜ਼ਾਰਾਂ ਦੀ ਤਦਾਦ ਨਾਲ ਕਿਸਾਨਾਂ ਨੇ ਹਿੱਸਾ ਲਿਆ ਅਤੇ ਇਸ ਉਪਰੰਤ ਰੈਲੀ ਵਿੱਚ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਅਤੇ ਲੱਖਾ ਸਿਧਾਣਾ ਨੇ ਕਿਸਾਨਾਂ ਦੀ ਇਸ ਮਹਾਂ ਰੈਲੀ ਨੂੰ ਸੰਬੋਧਨ ਕੀਤਾ । ਇਸ ਮੌਕੇ ਪੱਤਰਕਾਰਾ ਮਾਲ ਗੱਲਬਾਤ ਕਰਦੇ ਹੋਏ ਗੁਰਨਾਮ ਸਿੰਘ  ਚੜੂੰਨੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ਲਾਠੀਚਾਰਜ ਕਰਵਾ ਕੇ ਕਦੇ ਉਨ੍ਹਾਂ ਨੂੰ ਨਕਸਲਵਾਦੀ ਅਤੇ ਕਦੇ ਅੱਤਵਾਦੀ ਦੱਸ ਰਹੀ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਦੇ ਲੀਡਰ ਵੀ ਕਿਸਾਨਾਂ ਨੂੰ ਆਪਣਾ ਟਾਰਗੇਟ ਬਣਾ ਰਹੇ ਹਨ । ਪ੍ਰੰਤੂ  ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਿਨਾਂ ਦਿੱਲੀ ਵਿੱਚੋ ਨਹੀਂ ਉੱਠਣਗੇ । ਇਸ ਉਪਰੰਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਲੱਖਾ ਸਿਧਾਣਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਵੱਲੋਂ ਅੱਜ ਮਾਝੇ ਦੀ ਦਾਣਾ ਮੰਡੀ ਅਮਰਕੋਟ ਵਿਖੇ ਕਿਸਾਨਾਂ ਦੇ ਹੱਕ ਵਿੱਚ ਹਾ ਦਾ ਨਾਅਰਾ ਮਾਰਿਆ ਹੈ । ਇਸ ਤੋਂ ਇਹ ਜ਼ਾਹਿਰ ਹੋ ਚੁੱਕਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਜਲਦੀ ਹੀ ਗੋਡੇ ਟੇਕ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਤੇ ਹਰਿਆਣਾ ਅਤੇ ਮੋਗਾ ਵਿਖੇ ਹੋਏ ਲਾਠੀਚਾਰਜ ਦੀ ਵੀ  ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਖੱਟਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ । ਲੱਖਾ ਸਿਧਾਣਾ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਕਿਸਾਨਾਂ ਨੂੰ ਨਵਾਂ ਰਸਤਾ ਦਿਖਾਇਆ ਜਾਵੇਗਾ। ਇਸ ਮੌਕੇ ਬਹੁਤ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਹਜੂਮ ਰੈਲੀ ਵਿੱਚ ਸ਼ਿਰਕਤ ਕਰਨ ਲਈ ਪਹੁੰਚਿਆ ।
Post Views: 69
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Addressed the grand rallyBJP leaderfarmersFarmers in large numbersHeld a grand rally of farmersLakha Sidhana said that the younger generationLegislation of Tarn TaranThe crowd arrived to participate in the rallyThe struggle continuesYoung Farmers Workers Ekta today at Dana Mandi in Khemkaran town Amarkot
Previous Post

भ्रष्टाचार को बढ़ने से रोकना है तो सख्त कदम उठाते हुए कड़े कानून बनाने की जरूरत

Next Post

कोटपा, 2003 के अधीन पिछले 8 महीनों के दौरान उल्लंघन करने वालों के विरुद्ध 4671 चालान किए गए जारी

Next Post
कोटपा, 2003 के अधीन पिछले 8 महीनों के दौरान उल्लंघन करने वालों के विरुद्ध 4671 चालान किए गए जारी

कोटपा, 2003 के अधीन पिछले 8 महीनों के दौरान उल्लंघन करने वालों के विरुद्ध 4671 चालान किए गए जारी

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In