No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਕਰਨਾਲ ਵਿਖੇ ਹੋਏ ਕਿਸਾਨਾਂ ਦੇ ਉੱਪਰ ਲਾਠੀਚਾਰਜ ਤੋਂ ਬਾਅਦ ਪੰਜਾਬ ਦੇ ਹਰ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਜੋਰਦਾਰ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਕਿਸਾਨਾਂ ਨੇ ਪਟਿਆਲਾ ਜ਼ਿਲ੍ਹਾ ਦੇ ਸੰਭੁ ਟੋਲ ਪਲਾਜ਼ਾ ਤੇ ਲਗਾਇਆ ਜਾਮ

admin by admin
August 28, 2021
in PUNJAB
0
ਕਰਨਾਲ ਵਿਖੇ ਹੋਏ ਕਿਸਾਨਾਂ ਦੇ ਉੱਪਰ ਲਾਠੀਚਾਰਜ ਤੋਂ ਬਾਅਦ ਪੰਜਾਬ ਦੇ ਹਰ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਜੋਰਦਾਰ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਕਿਸਾਨਾਂ ਨੇ ਪਟਿਆਲਾ ਜ਼ਿਲ੍ਹਾ ਦੇ ਸੰਭੁ ਟੋਲ ਪਲਾਜ਼ਾ ਤੇ ਲਗਾਇਆ ਜਾਮ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 28 ਅਗਸਤ (ਕੰਵਲਜੀਤ ਕੰਬੋਜ )- ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਕਿਸਾਨਾਂ ਨੇ ਪਟਿਆਲਾ ਜ਼ਿਲ੍ਹਾ ਦੇ ਸੰਭੁ ਟੋਲ ਪਲਾਜ਼ਾ ਤੇ ਲਗਾਇਆ ਜਾਮ ਕਿਸਾਨਾਂ ਨੇ ਆਖਿਆ ਕਿ ਜੋ ਕਰਨਾਲ ਵਿਖੇ ਹਰਿਆਣਾ ਦੀ ਸਰਕਾਰ ਦੀ ਤਰਫ ਤੋਂ ਪੁਲਸ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰ ਕਿਸਾਨਾਂ ਦੇ ਉੱਪਰ ਲਾਠੀਚਾਰਜ ਕਰਵਾਇਆ ਗਿਆ ਹੈ ਉਸ ਵਿੱਚ ਕਈ ਬਜ਼ੁਰਗ ਕਿਸਾਨ ਅਤੇ ਕਈ ਨੌਜਵਾਨ ਜ਼ਖ਼ਮੀ ਹੋਏ ਹਨ ਉਸ ਨੂੰ ਹੀ ਲੈ ਕੇ ਅੱਜ ਅਸੀਂ ਹਰ ਪੰਜਾਬ ਦੇ ਟੋਲ ਪਲਾਜ਼ਾ ਤੇ ਧਰਨੇ ਲਗਾ ਰਹੇ ਹਾਂ ਇਸ ਕਰਕੇ ਹੀ ਅਸੀਂ ਅੱਜ ਪਟਿਆਲਾ ਜ਼ਿਲ੍ਹਾ ਦੇ ਸੰਭੁ ਟੋਲ ਪਲਾਜ਼ਾ ਤੇ ਧਰਨਾ ਲਗਾਇਆ ਹੈ ਹਰਿਆਣਾ ਪੁਲਸ ਦੀ ਤਰਫ ਤੋਂ ਸਾਡੇ ਕਈ ਕਿਸਾਨ ਗ੍ਰਿਫਤਾਰ ਕੀਤੇ ਗਏ ਹਨ ਜਿਨ੍ਹਾਂ ਦੀ ਰਿਹਾਈ ਦੇ ਲਈ ਅਸੀਂ ਅੱਜ ਸੰਘਰਸ਼ ਕਰ ਰਿਹਾ ਨਾਲ ਹੀ ਸੰਘਰਸ਼ ਕਰ ਰਹੇ ਕਿਸਾਨਾਂ ਨੇ ਆਖਿਆ ਕਿ ਜਿਸ ਤਰ੍ਹਾਂ ਦੇ ਸੰਯੁਕਤ ਕਿਸਾਨ ਮੋਰਚੇ ਦੀ ਤਰਫ ਤੋਂ ਸੱਦਾ ਆਵੇਗਾ ਉਸ ਹੇਠ ਨੀਤੀ ਬਣਾਈ ਜਾਵੇਗੀ ਤੇ ਵੱਡਾ ਸੰਘਰਸ਼ ਕੀਤਾ ਜਾਵੇਗਾ

ਇਸ ਮੌਕੇ ਤੇ ਗੱਲਬਾਤ ਦੌਰਾਨ ਸੁਖਵਿੰਦਰ ਸਿੰਘ ਜਲਵੇੜਾ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਆਗੂ  ਨੇ ਆਖਿਆ ਕਿ ਜਦੋਂ ਕਰਨਾਲ ਵਿਖੇ ਸ਼ਾਂਤਮਈ ਢੰਗ ਦੇ ਨਾਲ ਕਿਸਾਨ ਬੀਜੇਪੀ ਆਗੂਆਂ ਦਾ ਵਿਰੋਧ ਕਰ ਰਹੇ ਸਨ ਉਨ੍ਹਾਂ ਦੇ ਉੱਪਰ ਲਾਠੀਚਾਰਜ ਕੀਤਾ ਗਿਆ ਹੈ ਉਸ ਵਿੱਚ ਕਈ ਕਿਸਾਨ ਜ਼ਖ਼ਮੀ ਹੋਏ ਹਨ ਜਿਨ੍ਹਾਂ ਵਿਚ ਬਜ਼ੁਰਗ ਵੀ ਸ਼ਾਮਿਲ ਸਨ ਅਤੇ ਕਈ ਕਿਸਾਨਾਂ ਨੂੰ ਹਰਿਆਣਾ ਪੁਲਸ ਨੇ ਸਰਕਾਰ ਦੇ ਕਹਿਣ ਤੇ ਹਿਰਾਸਤ ਦੇ ਵਿੱਚ ਲਿਆ ਹੈ ਇਸ ਕਰਕੇ ਹੀ ਅੱਜ ਹਰ ਪੰਜਾਬ ਦੇ ਟੋਲ ਪਲਾਜ਼ਾ ਦੇ ਉਪਰ ਸੰਯੁਕਤ ਮੋਰਚੇ ਦੇ ਸੱਦੇ ਹੇਠ ਧਰਨੇ ਲਗਾਏ ਜਾ ਰਹੇ ਹਨ ਅਸੀਂ ਮੰਗ ਕਰਦੇ ਹਾਂ ਕਿ ਸਾਡੇ ਗ੍ਰਿਫਤਾਰ ਕੀਤੇ ਗਏ ਕਿਸਾਨ ਰਿਹਾਅ ਕੀਤੇ ਜਾਣ ਅਤੇ ਜੋ ਬੀਜੇਪੀ ਸਰਕਾਰ ਦਵਾਰਾ 3 ਕਾਲੇ ਕਾਨੂੰਨ ਲਿਆਏ ਗਏ ਹਨ ਉਹ ਰੱਦ ਕੀਤੇ ਜਾਣ

 

Post Views: 81
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Black lawElderly farmerFarmers have been arrestedFarmers jammed at Sambhu Toll PlazaHaryanaHaryana PoliceIndian Farmers Unionlatest newslatest updates on punjabMany young people have been injuredOn behalf of Kisan MorchaOrder issuedPeacefulPolice administrationpress ki taquat newsProtestspunjab newsStruggleTaken into custodyThey be rejectedToll plazatop 10 news
Previous Post

ਮਾਡਰਨਾ ਟੀਕੇ ਨੂੰ ਦਿੱਤੀ ਮਨਜ਼ੂਰੀ, 12 ਤੋਂ 17 ਸਾਲ ਦੇ ਬੱਚਿਆਂ ਲਈ:

Next Post

ਕਿਸਾਨਾਂ ‘ਤੇ ਲਾਠੀਚਾਰਜ : ਸੁਯਕਤ ਕਿਸਾਨ ਮੋਰਚੇ ਵੱਲੋਂ ਧਰਨਾ ਖਤਮ ਆਪਣੇ ਸਾਥੀ ਕਰਵਾਏ ਰਿਹਾਅ

Next Post
ਕਿਸਾਨਾਂ ‘ਤੇ ਲਾਠੀਚਾਰਜ : ਸੁਯਕਤ ਕਿਸਾਨ ਮੋਰਚੇ ਵੱਲੋਂ ਧਰਨਾ ਖਤਮ ਆਪਣੇ ਸਾਥੀ ਕਰਵਾਏ ਰਿਹਾਅ

ਕਿਸਾਨਾਂ 'ਤੇ ਲਾਠੀਚਾਰਜ : ਸੁਯਕਤ ਕਿਸਾਨ ਮੋਰਚੇ ਵੱਲੋਂ ਧਰਨਾ ਖਤਮ ਆਪਣੇ ਸਾਥੀ ਕਰਵਾਏ ਰਿਹਾਅ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In