No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸੂਬਾ ਪੱਧਰੀ ਫਿਜ਼ੀਕਲ ਐਜੂਕੇਸ਼ਨ ਅਤੇ ਸਪੋਰਟਸ ਕੁਇਜ਼ਾਂ ਵਿੱਚ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ

Rakesh Goyal by Rakesh Goyal
August 28, 2020
in PUNJAB
0
ਸੂਬਾ ਪੱਧਰੀ ਫਿਜ਼ੀਕਲ ਐਜੂਕੇਸ਼ਨ ਅਤੇ ਸਪੋਰਟਸ ਕੁਇਜ਼ਾਂ ਵਿੱਚ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 28 ਅਗਸਤ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਗੁਣਾਤਮਕਤਾ ਵਿੱਚ ਵਿਆਪਕ ਸੁਧਾਰ ਆਇਆ ਹੈ।ਕੋਰੋਨਾ ਪਾਬੰਦੀਆਂ ਦੇ ਚੱਲਦਿਆਂ ਸਕੂਲਾਂ ਦੀ ਤਾਲਾਬੰਦੀ ਕਾਰਨ ਜਿੱਥੇ ਬਾਕੀ ਵਿਸ਼ਿਆਂ ਦੀ ਪੜ•ਾਈ ਆਨਲਾਈਨ ਤਰੀਕੇ ਨਾਲ ਕਰਵਾਈ ਜਾ ਰਹੀ ਹੈ ਉੱਥੇ ਹੀ ਸਰਕਾਰੀ ਸਕੂਲਾਂ ‘ਚ ਪੜ•ਦੇ ਵਿਦਿਆਰਥੀਆਂ ਦੇ ਸੂਬਾ ਪੱਧਰ ‘ਤੇ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਕੁਇਜ਼ ਮੁਕਾਬਲੇ ਕਰਵਾ ਕੇ ਵਿਦਿਆਰਥੀਆਂ ਨੂੰ ਖੇਡ ਖੇਤਰ ਨਾਲ ਜੋੜ ਕੇ ਰੱਖਣ ਦੀਆਂ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜਿਲ•ਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰ ਤੇਜ਼ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਜ਼ਿਲ•ੇ ਦੇ ਸਰਕਾਰੀ ਸਕੂਲਾਂ ਦਾ ਵਿੱਦਿਅਕ ਢਾਂਚਾ ਗੁਣਵੱਤਾ ਪੱਖੋਂ ਬਹੁਤ ਬਿਹਤਰੀਨ ਸਥਿਤੀ ਵਿੱਚ ਹੈ। ਉਹਨਾਂ ਦੱਸਿਆ ਕਿ ਮੁੱਖ ਦਫਤਰ ਵੱਲੋਂ ਸਰਕਾਰੀ ਸਕੂਲਾਂ ‘ਚ ਪੜ•ਦੇ ਵਿਦਿਆਰਥੀਆਂ ਦਾ ਹਰ ਹਫਤੇ ਫਿਜ਼ੀਕਲ ਐਜ਼ੂਕੇਸ਼ਨ ਐਂਡ ਸਪੋਰਟਸ ਕੁਇਜ਼ ਕਰਵਾਇਆ ਜਾਂਦਾ ਹੈ। ਇਹ ਕੁਇਜ਼ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤਾਂ ਦੇ ਆਧਾਰ ‘ਤੇ ਮਿਡਲ ਅਤੇ ਸੈਕੰਡਰੀ ਦੋ ਗਰੁੱਪਾਂ ਵਿੱਚ ਕਰਵਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਕਰਵਾਏ ਕੁਇਜ ਮੁਕਾਬਲਿਆਂ ਵਿੱਚੋਂ ਭਾਗੀਦਾਰੀ ਪੱਖੋਂ ਜਿਲ•ਾ ਤਿੰਨ ਕੁਇਜ਼ ਮੁਕਾਬਲਿਆਂ ਵਿੱਚੋਂ ਪਹਿਲੇ ਅਤੇ ਤਿੰਨ ਵਿੱਚੋਂ ਤੀਸਰੇ ਸਥਾਨ ‘ਤੇ ਰਿਹਾ ਹੈ।
ਉਪ ਜਿਲ•ਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਫਿਜ਼ੀਕਲ ਐਜੂਕੇਸ਼ਨ ਅਤੇ ਸਪੋਰਟਸ ਕੁਇਜ਼ ਮੁਕਾਬਲਿਆਂ ਪ੍ਰਤੀ ਵਿਦਿਆਰਥੀਆਂ ਅਤੇ ਅਧਿਆਪਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਵਿਭਾਗ ਦੇ ਜਿਲ•ਾ ਸਹਾਇਕ ਖੇਡ ਅਫਸਰ ਸ੍ਰ.ਸਿਮਰਦੀਪ ਸਿੰਘ ਦੀਪੀ ਨੇ ਦੱਸਿਆ ਕਿ ਇਹਨਾਂ ਕੁਇਜ਼ ਮੁਕਾਬਲਿਆਂ ਦਾ ਮਨੋਰਥ ਵਿਦਿਆਰਥੀਆਂ ਨੂੰ ਪਾਠਕ੍ਰਮ ਅਤੇ ਖੇਡਾਂ ਨਾਲ ਸੰਬੰਧਿਤ ਆਮ ਜਾਣਕਾਰੀ ਨਾਲ ਜੋੜ ਕੇ ਰੱਖਣਾ ਹੈ।

Post Views: 35
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਐਕਸੇਲਰੇਟਰ ਲੁਧਿਆਣਾ ਬਿਜ਼ਨੇਸ ਪ੍ਰੋਗਰਾਮ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਉੱਦਮੀ ਮਾਹੌਲ ਨੂੰ ਮਿਲੇਗਾ ਹੁਲਾਰਾ

Next Post

1000 ਮਾਸਕ, 200 ਕੱਪੜੇ ਦੇ ਥੈਲੇ ਮਹਿਲ ਕਲਾਂ ਵਿਖੇ ਵੰਡੇ ਗਏ ਅਤੇ ਪਲਾਸਟਿਕ ਦੇ ਲਿਫਾਫੇ ਛੱਡ ਕੱਪੜੇ ਦੇ ਥੈਲੇ ਵਰਤੋਂ ਕਰਨ ਦਾ ਸੁਨੇਹਾ ਦਿੱਤਾ

Next Post
1000 ਮਾਸਕ, 200 ਕੱਪੜੇ ਦੇ ਥੈਲੇ ਮਹਿਲ ਕਲਾਂ ਵਿਖੇ ਵੰਡੇ ਗਏ ਅਤੇ ਪਲਾਸਟਿਕ ਦੇ ਲਿਫਾਫੇ ਛੱਡ ਕੱਪੜੇ ਦੇ ਥੈਲੇ ਵਰਤੋਂ ਕਰਨ ਦਾ ਸੁਨੇਹਾ ਦਿੱਤਾ

1000 ਮਾਸਕ, 200 ਕੱਪੜੇ ਦੇ ਥੈਲੇ ਮਹਿਲ ਕਲਾਂ ਵਿਖੇ ਵੰਡੇ ਗਏ ਅਤੇ ਪਲਾਸਟਿਕ ਦੇ ਲਿਫਾਫੇ ਛੱਡ ਕੱਪੜੇ ਦੇ ਥੈਲੇ ਵਰਤੋਂ ਕਰਨ ਦਾ ਸੁਨੇਹਾ ਦਿੱਤਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800