No Result
View All Result
Wednesday, June 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ : ਸ਼ੌਕਤ ਅਹਿਮਦ ਪਰੈ

admin by admin
February 22, 2024
in BREAKING, INDIA, PUNJAB
0
ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ : ਸ਼ੌਕਤ ਅਹਿਮਦ ਪਰੈ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 22 ਫਰਵਰੀ (ਓਜ਼ੀ ਨਿਊਜ਼ ਡੈਸਕ):   ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੋਟਰ ਜਾਗਰੂਕਤਾ ਵੈਨ ਰਵਾਨਾ ਕੀਤੀ।
ਇਸ ਮੌਕੇ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੋਬਾਇਲ ਵੋਟਰ ਜਾਗਰੂਕਤਾ ਵੈਨ ਪਟਿਆਲਾ ਜ਼ਿਲ੍ਹੇ ਦੇ ਸਮੂਹ ਹਲਕਿਆਂ ਪਟਿਆਲਾ, ਪਟਿਆਲਾ ਦਿਹਾਤੀ, ਰਾਜਪੁਰਾ, ਸਨੌਰ, ਘਨੌਰ, ਸਮਾਣਾ, ਸ਼ੁਤਰਾਣਾ, ਨਾਭਾ ਵਿੱਚ ਮਿਤੀ 22-02-2024 ਤੋਂ 08-03-2024 ਤੱਕ ਚਲਾਈ ਜਾਵੇਗੀ। ਇਸ ਮੋਬਾਇਲ ਵੈਨ ਦਾ ਮੁੱਖ ਮੰਤਵ ਹਲਕੇ ਦੇ ਹਰ ਇੱਕ ਵੋਟਰ ਨੂੰ ਵੋਟਾਂ ਬਣਾਉਣ, ਵੋਟਾਂ ਵਿੱਚ ਸੁਧਾਈ ਕਰਨ ਅਤੇ ਵੋਟ ਪਾਉਣ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰੇ।
ਵੈਨ ਵਿੱਚ ਵੀਡੀਓ ਕਲਿੱਪ ਰਾਹੀ ਈ.ਵੀ.ਐਮ ਮਸ਼ੀਨ ਰਾਹੀ ਵੋਟ ਪਾਉਣ ਸਮੇਤ ਈ.ਵੀ.ਐਮ. ਅਤੇ ਵੀਵੀ ਪੇਟ ਮਸ਼ੀਨ ਸਬੰਧੀ ਹੋਰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਉਪ ਮੰਡਲ ਅਫ਼ਸਰ ਅਰਵਿੰਦ ਕੁਮਾਰ, ਜ਼ਿਲ੍ਹਾ ਸਵੀਪ ਅਫ਼ਸਰ ਪਟਿਆਲਾ ਡਾ ਸਵਿੰਦਰ ਰੇਖੀ ਅਤੇ ਪਟਿਆਲਾ ਸ਼ਹਿਰੀ-115 ਦੇ  ਨੋਡਲ ਅਫ਼ਸਰ ਸਵੀਪ ਰੁਪਿੰਦਰ ਸਿੰਘ, ਮੋਹਿਤ ਕੌਸ਼ਲ, ਮੈਡਮ ਮੋਨਿਕਾ, ਪੂਜਾ ਚਾਵਲਾ ਅਤੇ ਸਬੰਧਤ ਬੀ ਐਲਓਜ਼ ਵੀ ਸ਼ਾਮਲ ਹੋਏ। ਇਹ ਵੈਨ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਨਿਰਧਾਰਿਤ ਪਲਾਨ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਯੋਗਦਾਨਦੇਵੇਗੀ।
Post Views: 15
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #shaukatahmedpara #democracy #righttovote
Previous Post

ਸਚਿਨ ਤੇਂਦੁਲਕਰ ਸਵਰਗੀ ਮਾਹੌਲ ਵਿੱਚ ਕਸ਼ਮੀਰੀ ਸਥਾਨਕ ਲੋਕਾਂ ਨਾਲ ਕ੍ਰਿਕਟ ਦੀ ਖੇਡ ਦਾ ਆਨੰਦ ਲੈਂਦੇ ਹਨ।

Next Post

ਸੰਯੁਕਤ ਕਿਸਾਨ ਮੋਰਚਾ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਸਥਿਤੀ ਦਾ ਜਾਇਜ਼ਾ ਲਵੇਗਾ।

Next Post
ਸੰਯੁਕਤ ਕਿਸਾਨ ਮੋਰਚਾ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਸਥਿਤੀ ਦਾ ਜਾਇਜ਼ਾ ਲਵੇਗਾ।

ਸੰਯੁਕਤ ਕਿਸਾਨ ਮੋਰਚਾ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਸਥਿਤੀ ਦਾ ਜਾਇਜ਼ਾ ਲਵੇਗਾ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800