No Result
View All Result
Thursday, June 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤੀ ਵਿਦਿਆਰਥੀਆਂ ਲਈ ਕਬਰਿਸਤਾਨ ਬਣੀ ਵਿਦੇਸ਼ੀ ਧਰਤੀ! 403 ਮੌਤਾਂ, ਹੋਸ਼ ਉਡਾਉਣ ਵਾਲੇ ਕੈਨੇਡਾ ਦੇ ਅੰਕੜੇ

admin by admin
December 8, 2023
in BREAKING, COVER STORY, ENGLISH NEWS, INDIA, PUNJAB, WORLD
0
कनाडा में बसने का सुनहरा अवसर, सरकार ने अधिक से अधिक लोगों के लिए पीआर की घोषणा की
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਹੁਤ ਸਾਰੇ ਭਾਰਤੀ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਨ ਤੇ ਉੱਥੇ ਸੈਟਲ ਹੋਣ ਦੇ ਇਰਾਦੇ ਨਾਲ ਦੂਜੇ ਦੇਸ਼ਾਂ ਵਿੱਚ ਜਾਂਦੇ ਹਨ। ਅਜਿਹੇ ਦੇਸ਼ਾਂ ਵਿੱਚ ਅਮਰੀਕਾ, ਇੰਗਲੈਂਡ, ਰੂਸ ਤੇ ਕੈਨੇਡਾ ਦਾ ਨਾਂ ਸਭ ਤੋਂ ਉੱਪਰ ਆਉਂਦਾ ਹੈ। ਹਾਲਾਂਕਿ, ਇਸ ਦੌਰਾਨ ਭਾਰਤ ਸਰਕਾਰ ਨੇ ਵੀਰਵਾਰ (7 ਦਸੰਬਰ) ਨੂੰ ਇੱਕ ਰਿਪੋਰਟ ਜਾਰੀ ਕੀਤੀ ਜਿਸ ਦੇ ਅੰਕੜੇ ਹੋਸ਼ ਉਡਾ ਦੇਣ ਵਾਲੇ ਹਨ।

ਇਸ ਰਿਪੋਰਟ ਵਿੱਚ 2018 ਤੋਂ ਬਾਅਦ ਦੂਜੇ ਦੇਸ਼ਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ 403 ਭਾਰਤੀ ਵਿਦਿਆਰਥੀਆਂ ਦੀ ਮੌਤ ਦਾ ਜ਼ਿਕਰ ਕੀਤਾ ਗਿਆ ਹੈ। ਇਸ ਰਿਪੋਰਟ ਮੁਤਾਬਕ ਦੁਨੀਆ ਦੇ 34 ਦੇਸ਼ਾਂ ਵਿੱਚੋਂ ਕੈਨੇਡਾ ਵਿੱਚ ਸਭ ਤੋਂ ਵੱਧ 91 ਮੌਤਾਂ ਹੋਈਆਂ ਹਨ। ਇਹ ਖੁਲਾਸਾ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਵਿੱਚ ਕੀਤਾ ਹੈ।

ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਵਿੱਚ ਦੱਸਿਆ ਕਿ ਮੰਤਰਾਲੇ ਕੋਲ ਉਪਲਬਧ ਜਾਣਕਾਰੀ ਅਨੁਸਾਰ 2018 ਤੋਂ ਹੁਣ ਤੱਕ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਮੌਤ ਦੀਆਂ 403 ਘਟਨਾਵਾਂ ਸਾਹਮਣੇ ਆਈਆਂ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ 2018 ਤੋਂ ਹੁਣ ਤੱਕ 91 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਯੂਨਾਈਟਿਡ ਕਿੰਗਡਮ (48), ਰੂਸ (40), ਸੰਯੁਕਤ ਰਾਜ ਅਮਰੀਕਾ (36), ਆਸਟਰੇਲੀਆ (35), ਯੂਕਰੇਨ (21), ਜਰਮਨੀ, ਸਾਈਪ੍ਰਸ (14), ਇਟਲੀ ਤੇ ਫਿਲੀਪੀਨਜ਼ (10) ਹਨ।

Post Views: 23
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਘਰ ’ਚ ਡਿੱਗਣ ਬਾਅਦ ਹਸਪਤਾਲ ’ਚ ਦਾਖਲ

Next Post

ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕੀਤੀ

Next Post
ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕੀਤੀ

ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕੀਤੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800