No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਅੱਜ ਵਿਜੀਲੈਂਸ ਅੱਗੇ ਮੁੜ ਹੋਣਾ ਪਵੇਗਾ ਪੇਸ਼

admin by admin
July 5, 2023
in BREAKING, CHANDIGARH, COVER STORY, PUNJAB
0
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਅੱਜ ਵਿਜੀਲੈਂਸ ਅੱਗੇ ਮੁੜ ਹੋਣਾ ਪਵੇਗਾ ਪੇਸ਼
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ 5 ਜੁਲਾਈ 2023 ( ਪ੍ਰੈਸ ਕੀ ਤਾਕਤ ਬਿਊਰੋ ): ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਦੋਸ਼ਾਂ ਤਹਿਤ ਚੱਲ ਰਹੀ ਵਿਜੀਲੈਂਸ ਬਿਊਰੋ ਦੀ ਜਾਂਚ ਵਿਚ ਸ਼ਾਮਿਲ ਹੋਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 5 ਜੁਲਾਈ ਨੂੰ ਬੁਲਾਇਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਭੇਜੇ ਗਏ ਨੋਟਿਸ ਮੁਤਾਬਕ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਹੈੱਡਕੁਆਅਟਰ ’ਚ ਸਵੇਰੇ 11 ਵਜੇ ਪਹੁੰਚਣ ਲਈ ਕਿਹਾ ਗਿਆ ਹੈ।ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਇਸ ਤੋਂ ਪਹਿਲਾਂ ਵੀ ਦੋ ਵਾਰ ਬੁਲਾਇਆ ਜਾ ਚੁੱਕਿਆ ਹੈ ਅਤੇ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਇਕ ਲੰਬਾ-ਚੌੜਾ ਪ੍ਰੋਫਾਰਮਾ ਵੀ ਭਰਕੇ ਲਿਆਉਣ ਲਈ ਦਿੱਤਾ ਗਿਆ ਸੀ, ਜਿਸ ਵਿਚ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਇਦਾਦ, ਵਿਦੇਸ਼ ਯਾਤਰਾਵਾਂ ਅਤੇ ਹੋਰ ਖਰਚਿਆਂ ਦੀ ਜਾਣਕਾਰੀ ਮੰਗੀ ਗਈ ਸੀ।

Post Views: 83
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: charanjit channicharanjit channi latest newscharanjit channi latest updateCharanjit Singh ChanniCharanjit Singh Channi Newscharanjit singh channi son weddingextortion probe against sameer wankhedeindia todayindia today english newsindia today headlinesindia today newsmodi will come back to punjab againnavjot singh sidhu targeted charanjit channivigilance department flags corruptionvigilance departmet on classroom construction
Previous Post

E-paper 5July 2023

Next Post

ਪਹਾੜ ਤੋਂ ਚੱਟਾਨ ਡਿੱਗਣ ਨਾਲ ਚਕਨਾਚੂਰ ਹੋਈਆਂ ਕਾਰਾਂ, ਦੇਖੋ ਹਾਦਸੇ ਦਾ ਦਿਲ ਕੰਬਾਊ ਵੀਡੀਓ

Next Post
ਪਹਾੜ ਤੋਂ ਚੱਟਾਨ ਡਿੱਗਣ ਨਾਲ ਚਕਨਾਚੂਰ ਹੋਈਆਂ ਕਾਰਾਂ, ਦੇਖੋ ਹਾਦਸੇ ਦਾ ਦਿਲ ਕੰਬਾਊ ਵੀਡੀਓ

ਪਹਾੜ ਤੋਂ ਚੱਟਾਨ ਡਿੱਗਣ ਨਾਲ ਚਕਨਾਚੂਰ ਹੋਈਆਂ ਕਾਰਾਂ, ਦੇਖੋ ਹਾਦਸੇ ਦਾ ਦਿਲ ਕੰਬਾਊ ਵੀਡੀਓ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In