No Result
View All Result
Monday, April 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਾਭਾ ਜੇਲ੍ਹ ’ਚ ਕਿੱਕੀ ਢਿੱਲੋਂ ਨਾਲ ਕੀਤੀ ਮੁਲਾਕਾਤ

admin by admin
July 21, 2023
in BREAKING, COVER STORY, POLITICS, PUNJAB
0
ਚਰਨਜੀਤ ਸਿੰਘ ਚੰਨੀ ਨੇ ਕਿਹਾ- ਸਰਕਾਰੀ ਕਾਰਵਾਈ ਤੋਂ ਨਹੀਂ ਡਰਦੇ,
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਾਭਾ, 21 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਨਜ਼ਰਬੰਦ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਮਿਲਣ ਲਈ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਤੇ ਕਰੀਬ ਇਕ ਘੰਟਾ ਮੁਲਾਕਾਤ ਹੋਈ। ਚੰਨੀ ਨੇ ਕਿਹਾ ਕਿ ‘ਆਪ’ ਸਰਕਾਰ ਜਾਣਬੁੱਝ ਕੇ ਚੰਗੇ ਅਕਸ ਵਾਲੇ ਲੀਡਰਾਂ ਨੂੰ ਜੇਲ੍ਹਾਂ ’ਚ ਡੱਕ ਰਹੀ ਹੈ, ਉਹ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਨਹੀਂ ਆਈ, ਸਗੋਂ ਵਿਰੋਧੀਆਂ ਨੂੰ ਖ਼ਤਮ ਕਰਨ ਆਏ ਹਨ। ਚੰਨੀ ਨੂੰ ਜਦੋਂ ‘ਆਪ’ ਸਰਕਾਰ ਅਤੇ ਕਾਂਗਰਸ ਸਰਕਾਰ ਦੇ ਮਹਾਗਠਜੋੜ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਤਾਂ ਪਾਰਟੀ ਹਾਈਕਮਾਂਡ ਨੇ ਵੇਖਣਾ ਹੈ, ਜੋ ਪੰਜਾਬ ’ਚ ‘ਆਪ’ ਸਰਕਾਰ ਕਰ ਰਹੀ ਹੈ, ਉਹ ਕਰਨ ਜੋ ਦੇਸ਼ ਹਿੱਤ ਲਈ ਫੈਸਲਾ ਤਾਂ ਪਾਰਟੀ ਹਾਈਕਮਾਂਡ ਨੇ ਲੈਣਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਡੇਢ ਸਾਲ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਤੁਹਾਨੂੰ ਕੋਈ ਮੁਆਵਜ਼ਾ ਮਿਲਿਆ ਹੈ। ਭਗਵੰਤ ਮਾਨ ਫਾਈਵ ਸਟਾਰ ਹੋਟਲਾਂ ’ਚ ਸੁੱਤਾ ਪਿਆ ਹੈ ਅਤੇ ਪੰਜਾਬ ਦੇ ਲੋਕੀ ਪਾਣੀ ’ਚ ਡੁੱਬੇ ਪਏ ਹਨ।

Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #cheif minster#kikidhillon#nabha jailCharanjit Singh Channi
Previous Post

ਸੜਕ ’ਤੇ ਬੰਨ੍ਹ ਬਣਾਉਣ ਖ਼ਿਲਾਫ਼ ਵੈਦਵਾਲਾ ਵਾਸੀਆਂ ਵੱਲੋਂ ਕੌਮੀ ਮਾਰਗ ਜਾਮ

Next Post

ਪ੍ਰਿਯੰਕਾ ਚੋਪੜਾ ਦਾ ਗੁੱਸਾ ਸੱਤਵੇਂ ਆਸਮਾਨ ‘ਤੇ, ਅਕਸ਼ੈ ਨੇ ਵੀ ਲਿਖਿਆ ਮੈਂ ਤਾਂ ਪੂਰਾ ਹੀ ਹਿੱਲ ਗਿਆ…

Next Post
ਮਨੀਪੁਰ ਔਰਤਾਂ ਦਾ ਅਪਮਾਣ ਪੁਲੀਸ ਨੇ ਮੁੱਖ ਸਾਜ਼ਿਸ਼ਘਾੜਾ ਗ੍ਰਿਫ਼ਤਾਰ ਕੀਤਾ

ਪ੍ਰਿਯੰਕਾ ਚੋਪੜਾ ਦਾ ਗੁੱਸਾ ਸੱਤਵੇਂ ਆਸਮਾਨ 'ਤੇ, ਅਕਸ਼ੈ ਨੇ ਵੀ ਲਿਖਿਆ ਮੈਂ ਤਾਂ ਪੂਰਾ ਹੀ ਹਿੱਲ ਗਿਆ...

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800