No Result
View All Result
Thursday, July 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ, 31 ਤੱਕ ਜੇਲ੍ਹ ਭੇਜਿਆ

admin by admin
October 17, 2023
in BREAKING, COVER STORY, National, PUNJAB
0
ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ, 31 ਤੱਕ ਜੇਲ੍ਹ ਭੇਜਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਪੁਲੀਸ ਨੇ ਤੜਕੇ ਚਾਰ ਵਜੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਇਸ ਮਗਰੋਂ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਤੇ ਜਿਥੋਂ ਉਨ੍ਹਾਂ ਨੂੰ 31 ਅਕਤੂਬਰ ਤੰਥ ਜੁਡੀਸ਼ਲ ਰਿਮਾਂਡ ’ਤੇ ਭੇਜ ਫ਼ਿਰੋਜ਼ਪੁਰ ਜੇਲ੍ਹ ਦਿੱਤਾ ਗਿਆ।ਜ਼ੀਰਾ, ਜੋ ਕਾਂਗਰਸ ਦੀ ਜ਼ਿਲ੍ਹਾ ਇਕਾਈ ਦੇ ਮੁਖੀ ਹਨ, ਨੂੰ ਬਲਾਕ ਵਿਕਾਸ ਪੰਚਾਇਤ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੇ ਆਗੂ ਅਤੇ ਉਸਦੇ ਸਮਰਥਕਾਂ ‘ਤੇ ਕੁਝ ਦਿਨ ਪਹਿਲਾਂ ਪ੍ਰਦਰਸ਼ਨ ਦੌਰਾਨ ਉਸ ਨੂੰ ਅਤੇ ਹੋਰ ਸਟਾਫ਼ ਨੂੰ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਸੀ।

 

 

 

 

Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: congressFormerjailMLA Kulbir Singh Zira
Previous Post

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕੇ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਲਈ ਜਾਰੀ ਕੀਤੇ-ਜੌੜਾਮਾਜਰਾ

Next Post

ਰੈਪਿਡ ਐਕਸ਼ਨ ਫੋਰਸ ਤੇ ਪਟਿਆਲਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਸ਼ਹਿਰਵਾਸੀਆਂ ਨੂੰ ਦਿੱਤਾ ਸੁਰੱਖਿਆ ਦਾ ਭਰੋਸਾ

Next Post
ਰੈਪਿਡ ਐਕਸ਼ਨ ਫੋਰਸ ਤੇ ਪਟਿਆਲਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਸ਼ਹਿਰਵਾਸੀਆਂ ਨੂੰ ਦਿੱਤਾ ਸੁਰੱਖਿਆ ਦਾ ਭਰੋਸਾ

ਰੈਪਿਡ ਐਕਸ਼ਨ ਫੋਰਸ ਤੇ ਪਟਿਆਲਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਸ਼ਹਿਰਵਾਸੀਆਂ ਨੂੰ ਦਿੱਤਾ ਸੁਰੱਖਿਆ ਦਾ ਭਰੋਸਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800