No Result
View All Result
Sunday, July 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ

admin by admin
June 30, 2023
in BREAKING, COVER STORY, POLITICS, PUNJAB
0
ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੋਹਾਲੀ 30 ਜੂਨ (ਪ੍ਰੈਸ ਕੀ ਤਾਕਤ  ਬਿਊਰੋ) : ਵੈਸਟ ਪਾਰਲੀਮੈਂਟਰੀ ਐਵਾਰਡ ਨਾਲ ਸਨਮਾਨਿਤ 74 ਵਰ੍ਹਿਆਂ ਦੇ ਬੀਰਦਵਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਬੀਰ ਦਵਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਪੀ. ਜੀ. ਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ। ਜਾਣਕਾਰੀ ਅਨੁਸਾਰ ਅੱਜ ਸਵੇਰੇ 11 ਵਜੇ ਉਨ੍ਹਾਂ ਅੰਤਿਮ ਸਾਹ ਲਿਆ। ਬੀਰ ਦਵਿੰਦਰ ਸਿੰਘ ਦੇ ਫੂਡ ਪਾਈਪ ਵਿਚ ਕੈਂਸਰ ਡਿਟੈਕਟ ਹੋਇਆ ਸੀ, ਲੰਘੀ 16 ਜੂਨ ਨੂੰ ਉਨ੍ਹਾਂ ਦੀ ਸਿਹਤ ਵਿਚ ਕਾਫੀ ਕਮਜ਼ੋਰੀ ਆ ਗਈ ਸੀ ਅਤੇ ਪੀ .ਜੀ .ਆਈ ਵਿਖੇ ਬੀਰ ਦਵਿੰਦਰ ਸਿੰਘ ਦਾ ਬੇਟਾ ਅਨੰਤਵੀਰ ਸਿੰਘ ਸਰਾਓ, ਬੇਟੀ ਵਿੰਕੂ ਸਰਾਓ ਮੌਜੂਦ ਸਨ। ਜਾਣਕਾਰੀ ਅਨੁਸਾਰ ਬੀਰ ਦਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਹੀ ਹੋਵੇਗਾ।

Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: alidawahassim al hakeemawaydawahdawahmanenglish classesessayfantasyguinea pig pass awayguinea pig passed away suddenlykasimessiahmother of the bride passes awaymrbeastparodyPasspass awaypastorpet guinea pig passed awaypet lossphrasal passphrasal verbrare of breed pass away lyricssamuraispacewe all pass awaywe all pass away because we are all born!we are all born and we all pass awaywho passed away recently
Previous Post

ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਵੱਡੀ ਅਪਡੇਟ, ਸ਼ਗਨਪ੍ਰੀਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ

Next Post

ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਕੈਡਿਟਸ ਕਰਨਗੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ, ਸੂਬੇਦਾਰ ਮੇਜਰ ਦਵਿੰਦਰ ਸਿੰਘ

Next Post
ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਕੈਡਿਟਸ ਕਰਨਗੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ, ਸੂਬੇਦਾਰ ਮੇਜਰ ਦਵਿੰਦਰ ਸਿੰਘ

ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਕੈਡਿਟਸ ਕਰਨਗੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ, ਸੂਬੇਦਾਰ ਮੇਜਰ ਦਵਿੰਦਰ ਸਿੰਘ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In