No Result
View All Result
Saturday, June 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਾਣੀ ਸਕੂਲ ‘ਚ ਸਪੈਸ਼ਲ ਬੱਚਿਆਂ ਲਈ ਬਣਾਏ ਚਾਰ ਬਾਥਰੂਮ

admin by admin
February 23, 2024
in BREAKING, Education, INDIA, PUNJAB
0
ਵਾਣੀ ਸਕੂਲ ‘ਚ ਸਪੈਸ਼ਲ ਬੱਚਿਆਂ ਲਈ ਬਣਾਏ ਚਾਰ ਬਾਥਰੂਮ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 23 ਫਰਵਰੀ(ਓਜ਼ੀ ਨਿਊਜ਼ ਡੈਸਕ):   ਪਟਿਆਲਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਅਰਬਨ ਅਸਟੇਟ ‘ਚ ਸਥਿਤ ਵਾਣੀ ਸਕੂਲ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਨਵੇਂ ਬਣੇ ਚਾਰ ਬਾਥਰੂਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਅਲਟਰਾਟੈਕ ਸੀਮਿੰਟ ਕੰਪਨੀ ਦੇ ਯੂਨਿਟ ਹੈੱਡ ਮਨਹੋਰ ਲਾਲ ਤੇ ਸਕੂਲ ਦੇ ਪ੍ਰਿੰਸੀਪਲ ਸੁਖਚੈਨ ਕੌਰ ਵਿਰਕ ਵੀ ਮੌਜੂਦ ਸਨ।
ਅਲਟਰਾਟੈਕ ਸੀਮਿੰਟ ਵੱਲੋਂ ਆਪਣੇ ਸੀ.ਐਸ.ਆਰ. ਫੰਡ ਰਾਹੀਂ ਬਣਾਏ ਚਾਰ ਬਾਥਰੂਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਡੇ ਵਪਾਰਕ ਅਦਾਰਿਆਂ ਵੱਲੋਂ ਸੀ.ਐਸ.ਆਰ. ਫੰਡ ਰਾਹੀਂ ਵਿੱਦਿਅਕ ਸੰਸਥਾਵਾਂ ਦੀ ਕੀਤੀ ਜਾਂਦੀ ਸਹਾਇਤਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਅਲਟਰਾਟੈਕ ਸੀਮਿੰਟ ਵੱਲੋਂ ਪਹਿਲਾਂ ਸੋਲਰ ਪਲਾਂਟ ਵੀ ਲਗਾਇਆ ਗਿਆ ਸੀ ਤੇ ਹੁਣ ਸਕੂਲ ‘ਚ ਚਾਰ ਬਾਥਰੂਮ ਬਣਵਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ ਸਕੂਲ ਤੇ ਸਮਾਜ ‘ਚ ਹਰੇਕ ਸਹੂਲਤ ਪ੍ਰਦਾਨ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹ ਲਿਖ ਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਹੋਰਨਾਂ ਵਪਾਰਕ ਅਦਾਰਿਆਂ ਨੂੰ ਵੀ ਆਪਣੇ ਸੀ.ਆਰ.ਐਸ. ਫ਼ੰਡ ਦੀ ਵਰਤੋਂ ਸਮਾਜ ਭਲਾਈ  ਦੇ ਕੰਮਾਂ ‘ਚ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਵਾਣੀ ਸਕੂਲ ਦੇ ਪ੍ਰਿੰਸੀਪਲ ਸੁਖਚੈਨ ਕੌਰ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਤੇ ਅਲਟਾਰਟੈਕ ਸੀਮਿੰਟ ਕੰਪਨੀ ਦੇ ਯੂਨਿਟ ਹੈੱਡ ਮਨਹੋਰ ਲਾਲ ਦਾ ਸਕੂਲ ਪੁੱਜਣ ‘ਤੇ ਸਵਾਗਤ ਕੀਤਾ ਅਤੇ ਸਕੂਲ ‘ਚ ਬਣਾਏ ਗਏ ਬਾਥਰੂਮਾਂ ਲਈ ਧੰਨਵਾਦ ਕੀਤਾ।

Post Views: 16
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #vanischoolpatiala #fourbathrrombuild
Previous Post

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

Next Post

ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ ‘ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ

Next Post
ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ ‘ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ

ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800