No Result
View All Result
Wednesday, June 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਆਸਟ੍ਰੇਲੀਆ ”ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਪੰਜਾਬੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ

admin by admin
January 7, 2023
in BREAKING, WORLD
0
ਆਸਟ੍ਰੇਲੀਆ ”ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਪੰਜਾਬੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੈਲਬੌਰਨ,(ਪ੍ਰੈਸ ਕੀ ਤਾਕ਼ਤ )- ਵਿਕਟੋਰੀਆ ਸੂਬੇ ਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਬੀਤੇ ਦਿਨੀਂ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਪੰਜਾਬੀਆਂ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਇਹ ਸਾਰੇ ਵਿਅਕਤੀ ਖੇਤਾਂ ਵਿੱਚ ਕੰਮ ਮੁਕਾ ਕੇ ਕਾਰ ਵਿੱਚ ਘਰਾਂ ਨੂੰ ਪਰਤ ਰਹੇ ਸਨ। ਇਹਨਾਂ ਦੀ ਕਾਰ ਤੇਜ਼ ਰਫ਼ਤਾਰ ਵਿੱਚ ਆ ਰਹੇ ਇੱਕ ਵਾਹਨ ਨਾਲ ਜਾ ਟਕਰਾਈ।

ਇਹ ਟੱਕਰ ਇੰਨੀ ਭਿਆਨਕ ਸੀ ਕਿ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਜਦਕਿ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹਰਜਿੰਦਰ ਭੁੱਲਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਰਨ ਵਾਲੇ ਵਿਅਕਤੀਆਂ ਦੀ ਪਛਾਣ ਕਿਸ਼ਨ ਸਿੰਘ ਵਾਸੀ ਤਰਨਤਾਰਨ, ਭੁਪਿੰਦਰ ਕੁਮਾਰ ਵਾਸੀ ਜਲੰਧਰ, ਹਰਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਬਲਜਿੰਦਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਵਿਕਟੋਰੀਆ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੋਏ ਇਸ ਹਾਦਸੇ ਨੇ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

Post Views: 156
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

17 ਜਨਵਰੀ ਨੂੰ ਜਲੰਧਰ ਤੋਂ ਨਿਕਲੇਗੀ ‘ਭਾਰਤ ਜੋੜੋ ਯਾਤਰਾ’,ਟਰੈਫਿਕ ਪੁਲਿਸ ਨੇ ਕੀਤੀ ਸਾਰੀ ਪਲਾਨਿੰਗ ,ਇਹ ਰਸਤੇ ਰਹਿਣਗੇ ਬੰਦ

Next Post

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ ਤੱਕ ਛੁੱਟੀਆਂ ਵਧਾਈਆਂ

Next Post

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ ਤੱਕ ਛੁੱਟੀਆਂ ਵਧਾਈਆਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800