No Result
View All Result
Sunday, April 19, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗੈਂਗਸਟਰ ਲਖਬੀਰ ਦਾ ਸਾਥੀ ਗ੍ਰਿਫ਼ਤਾਰ, ਵੱਡੀ ਗਿਣਤੀ ਹਥਿਆਰ ਬਰਾਮਦ ਹੋਏ

admin by admin
May 5, 2023
in BREAKING, COVER STORY, CRIME, INDIA, PUNJAB, WORLD
0
ਗੈਂਗਸਟਰ ਲਖਬੀਰ ਦਾ ਸਾਥੀ ਗ੍ਰਿਫ਼ਤਾਰ, ਵੱਡੀ ਗਿਣਤੀ ਹਥਿਆਰ ਬਰਾਮਦ ਹੋਏ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਤਰਨਤਾਰਨ,05-05-2023(ਪ੍ਰੈਸ ਕੀ ਤਾਕਤ)– ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਸ ਨੇ ਵਿਦੇਸ਼ ‘ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ, ਸਤਿਬੀਰ ਸਿੰਘ ਸੱਤਾ ਅਤੇ ਯਾਦਵਿੰਦਰ ਸਿੰਘ ਯਾਦਾ ਵਲੋਂ ਲੋਕਾਂ ਨੂੰ ਫਿਰੌਤੀ, ਲੁੱਟਾਂ-ਖੋਹਾਂ, ਡਰਾਉਣ-ਧਮਕਾਉਣ ਲਈ ਬਣਾਏ ਗਏ 5 ਮੈਂਬਰੀ ਗਿਰੋਹ ਦੇ 1 ਮੈਂਬਰ ਨੂੰ 7 ਪਿਸਤੌਲ 32 ਬੋਰ, 3 ਪਿਸਤੌਲ, 30 ਬੋਰ ਅਤੇ ਇਕ ਮੋਟਰਸਾਈਕਲ ਬਿਨਾਂ ਨੰਬਰੀ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਜੋ ਆਪਣੇ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਪੁੱਤਰ ਜਸਵਿੰਦਰ ਸਿੰਘ ਵਾਸੀ ਛੇਹਰਟਾ, ਅੰਮ੍ਰਿਤਸਰ ਨਾਲ ਮਿਲ ਕੇ ਨਾਜਾਇਜ਼ ਅਸਲੇ ਦੀ ਵਰਤੋਂ ਕਰਦੇ ਹੋਏ 1ਗਿਰੋਹ ਦੌਰਾਨ ਲੋਕਾਂ ਨੂੰ ਡਰਾਉਣ-ਧਮਕਾਉਣ, ਲੁੱਟਾਂ-ਖੋਹਾਂ ਕਰਨ ਅਤੇ ਫਿਰੌਤੀ ਮੰਗਣ ਦੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ।

ਇਨ੍ਹਾਂ ਦੀ ਮਦਦ ਵਿਦੇਸ਼ ‘ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ,ਸਤਬੀਰ ਸਿੰਘ ਸੱਤਾ ਅਤੇ ਯਾਦਵਿੰਦਰ ਸਿੰਘ ਯਾਦਾ ਕਰਦੇ ਸਨ। ਇਹ ਸਾਰੇ ਵਟਸਐਪ ਰਾਹੀਂ ਵਰਚੁਅਲ ਨੰਬਰਾਂ ਦੀ ਮਦਦ ਨਾਲ ਇਕ-ਦੂਸਰੇ ਨਾਲ ਗੱਲਾਂ ਕਰਦੇ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਿਚ ਸਫ਼ਲ ਹੁੰਦੇ ਸਨ। ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਉਕਤ 5 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਦਿੱਤੀ ਗਈ ਹੈ।

Post Views: 156
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 11 gangsters arrested in punjabarsh dalla demanded a ransom of 20 lakhs from the horse tradercanada gangster lakhbir singh landacanada gangster landa newsGangstergangster anmoldeepgangster dhnoulagangster goldy brargangster lakhbir landa canadagangster landagangster newsgangster of punjabgangstersgangsters arrested in punjabgangsters in punjabgangsters of punjablakhbir singh landa gangsterpunjab gangster arrestedpunjab gangsters
Previous Post

Epaper 5 May 2023

Next Post

ਪਟਿਆਲਾ ਪੁਲਿਸ ਵੱਲੋਂ 6 ਘੰਟੇ ਦੇ ਅੰਦਰ ਨਾਭਾ ਰੋਡ ਤੇ ਹੋਏ ਕਤਲ ਨੂੰ ਸੁਲਝਾ ਕੇ ਦੋਸ਼ੀ ਕਾਬੂ

Next Post
ਪਟਿਆਲਾ ਪੁਲਿਸ ਵੱਲੋਂ 6 ਘੰਟੇ ਦੇ ਅੰਦਰ ਨਾਭਾ ਰੋਡ ਤੇ ਹੋਏ ਕਤਲ ਨੂੰ ਸੁਲਝਾ ਕੇ ਦੋਸ਼ੀ ਕਾਬੂ

ਪਟਿਆਲਾ ਪੁਲਿਸ ਵੱਲੋਂ 6 ਘੰਟੇ ਦੇ ਅੰਦਰ ਨਾਭਾ ਰੋਡ ਤੇ ਹੋਏ ਕਤਲ ਨੂੰ ਸੁਲਝਾ ਕੇ ਦੋਸ਼ੀ ਕਾਬੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800