No Result
View All Result
Thursday, October 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Ambala

ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

admin by admin
October 17, 2026
in Ambala, BREAKING, BUSINESS, CAREER, CHANDIGARH, COVER STORY, HARYANA, Himachal, INDIA, POLITICS, PUNJAB, RAJASTHAN, SPORTS, UTTARAKHAND, Viral, West Bengal, WORLD
0
ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ।

ਜ਼ਿਕਰਯੋਗ ਹੈ  ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਦੀਆਂ ਵੱਖ-ਵੱਖ ਜ਼ਿਲ੍ਹਾ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ਼) ਪੰਜਾਬ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

ਮੁਹਿੰਮ ਦੇ 270ਵੇਂ ਦਿਨ, ਪੁਲਿਸ ਟੀਮਾਂ ਨੇ 175 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,018 ਹੋ ਗਈ ਹੈ।

ਇਸ ਤੋਂ ਇਲਾਵਾ 171 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 595ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 2.2 ਕਿਲੋ ਹੈਰੋਇਨ, 7.2 ਕਿਲੋ ਅਫੀਮ, 225 ਕਿਲੋ ਭੁੱਕੀ (ਪੋਸਤ), 6622 ਨਸ਼ੀਲੀਆਂ ਗੋਲੀਆਂ ਅਤੇ 2000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 595 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,091 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

#AntiGangsterHelpline #PunjabPolice #ReportCrime #SafePunjab
Views: 5
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।ਲੋਕ
Previous Post

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

Next Post

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

Next Post
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800