No Result
View All Result
Wednesday, October 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਇਸ ਸਕੀਮ ਦਾ ਜਲਦ ਲੈਣ ਲਾਹਾ, ਕਿਤੇ ਆਖ਼ਰੀ ਤਾਰੀਖ਼ ਨਾ ਨਿਕਲ ਜਾਵੇ

admin by admin
June 26, 2023
in BREAKING, COVER STORY, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ‘ਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਲਈ ਵਚਨਬੱਧ ਹੈ। ਇਸ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਅਤਿ-ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲ ਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ’ਤੇ ਕੰਮ ਕਰ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ ’ਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ. ਐੱਸ. ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ. ਟੀ. ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ’ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲ ਕਦਮੀ ਨਾਲ ਕਿਸਾਨਾਂ ਦੇ ਖੇਤੀ ਖ਼ਰਚੇ ਘਟਣਗੇ ਅਤੇ ਮਸ਼ੀਨ ਆਧਾਰਿਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ‘ਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ‘ਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ. ਐੱਸ. ਐੱਮ. ਈਜ਼ ਨੂੰ ਉਤਸ਼ਾਹਿਤ ਕਰਨ ‘ਚ ਵੀ ਕਾਫ਼ੀ ਮਦਦ ਮਿਲੇਗੀ।

Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਜਲੰਧਰ ”ਚ ਵੱਡੀ ਵਾਰਦਾਤ, ਬਸਤੀ ਗੁਜ਼ਾਂ ”ਚ ਕਰਿਆਨਾ ਸਟੋਰ ਮਾਲਕ ਦਾ ਚੜ੍ਹਦੀ ਸਵੇਰ ਕੀਤਾ ਕਤਲ

Next Post

ਮੇਲੇ ‘ਚ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ ਝੂਲਾ, ਵੀਡੀਓ ‘ਚ ਦੇਖੋ ਭਿਆਨਕ ਦ੍ਰਿਸ਼

Next Post

ਮੇਲੇ 'ਚ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ ਝੂਲਾ, ਵੀਡੀਓ 'ਚ ਦੇਖੋ ਭਿਆਨਕ ਦ੍ਰਿਸ਼

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800