No Result
View All Result
Sunday, July 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਰਕਾਰ ਨੇ ਲੈਪਟਾਪ, ਟੈਬਲੇਟ, ਪ੍ਰਸਨਲ ਕੰਪਿਊਟਰ ਅਤੇ ਸਰਵਰਾਂ ਦੀ ਦਰਾਮਦ ’ਤੇ ਰੋਕ ਲਗਾਈ

admin by admin
August 3, 2023
in BREAKING, COVER STORY, National
0
ਸਰਕਾਰ ਨੇ ਲੈਪਟਾਪ, ਟੈਬਲੇਟ, ਪ੍ਰਸਨਲ ਕੰਪਿਊਟਰ ਅਤੇ ਸਰਵਰਾਂ ਦੀ ਦਰਾਮਦ ’ਤੇ ਰੋਕ ਲਗਾਈ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਰਕਾਰ ਨੇ ਲੈਪਟਾਪ, ਟੈਬਲੇਟ, ਆਲ-ਇਨ-ਵਨ ਪਰਸਨਲ ਕੰਪਿਊਟਰ, ਅਲਟਰਾ ਸਮਾਲ ਫਾਰਮ ਫੈਕਟਰ (ਯੂਐੱਸਐੱਫਐੱਫ) ਕੰਪਿਊਟਰਾਂ ਅਤੇ ਸਰਵਰਾਂ ਦੀ ਦਰਾਮਦ ’ਤੇ ‘ਪਾਬੰਦੀ’ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ। ਕਿਸੇ ਉਤਪਾਦ ਦੀ ਦਰਾਮਦ ’ਤੇ ਪਾਬੰਦੀ ਲਗਾਉਣ ਦਾ ਅਰਥ ਹੈ ਕਿ ਉਨ੍ਹਾਂ ਦੇ ਆਯਾਤ ਲਈ ਲਾਇਸੈਂਸ ਜਾਂ ਸਰਕਾਰੀ ਇਜਾਜ਼ਤ ਲਾਜ਼ਮੀ ਹੈ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਨੇ ਅੱਜ ਇਸ ਬਾਰੇ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਇਸ ਕਦਮ ਦਾ ਉਦੇਸ਼ ਚੀਨ ਵਰਗੇ ਦੇਸ਼ਾਂ ਤੋਂ ਦਰਾਮਦ ਨੂੰ ਘਟਾਉਣਾ ਹੈ।

Post Views: 108
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: chinese governmentcomputercomputer sciencecomputer science student lifecse life computer science.01every way a minecraft server could endhow to press @ on laptop acerhow to press @ on laptop lenovohow to right click on acer laptophow to right click on asus laptophow to right click on hp laptopindian laptop companiesindian laptop manufacturerslist of laptop manufacturers in indiaminecraft server endtablettablet fixthenkashipattanam server
Previous Post

UK ‘ਚ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ

Next Post

ਕਲਰਕਾਂ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਅੱਗੇ ਖਾਲ੍ਹੀ ਭਾਂਡੇ ਖੜਕਾਏ

Next Post
ਕਲਰਕਾਂ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਅੱਗੇ ਖਾਲ੍ਹੀ ਭਾਂਡੇ ਖੜਕਾਏ

ਕਲਰਕਾਂ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਅੱਗੇ ਖਾਲ੍ਹੀ ਭਾਂਡੇ ਖੜਕਾਏ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In