No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਾਂਗਰਸ ਦੇ 10 ਸਾਲ ਦੇ ਕਾਰਜਕਾਲ ਦੌਰਾਨ ਹੋਏ ਕਰਨਾਮਿਆਂ ਨੂੰ ਲੈ ਕੇ ਜਨਤਾ ਦੇ ਵਿਚ ਜਾਵੇਗੀ ਸਰਕਾਰ – ਮੁੱਖ ਮੰਤਰੀ

admin by admin
August 28, 2023
in BREAKING, COVER STORY, HARYANA
0
 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਸੂਬੇ ਵਿਚ ਵਿਵਸਥਾ ਬਦਲਾਅ ਦਾ ਆਧਾਰ ਬਣੇਗਾ

The Chief Minister of Haryana, Shri Manohar Lal calling on the Prime Minister, Shri Narendra Modi, in New Delhi on October 30, 2019.

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਨਤਾ ਹੀ ਫੈਸਲਾ ਕਰੇਗੀ ਸਹੀ ਅਤੇ ਗਲਤ ਦਾ

ਚੰਡੀਗੜ੍ਹ, 28 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਕਾਂਗਰਸ ਦੇ 10 ਸਾਲ ਦੇ ਕਾਰਜਕਾਲ ਦੌਰਾਨ ਮਹਿਲਾਵਾਂ ਤੇ ਅਨੁਸੂਚਿਤ ਜਾਤੀ ਦੇ ਲੋਕਾਂ ‘ਤੇ ਹੋਏ ਜੁਲਮ ਤੇ ਹੋਰ ਕਾਰਨਾਮਿਆਂ ਨੂੰ ਲੈ ਕੇ ਜਨਤਾ ਦੇ ਵਿਚ ਜਾਵੇਗੀ ਅਤੇ ਜਨਤਾ ਹੀ ਫੈਸਲਾ ਕਰੇਗੀ ਕਿ ਕੀ ਸਹੀ ਹੈ ਅਤੇ ਕੀ ਗਲਤ।

          ਮੁੱਖ ਮੰਤਰੀ ਅੱਜ ਵਿਧਾਨਸਭਾ ਵਿਚ ਚਲ ਰਹੇ ਮਾਨਸੂਨ ਸੈਸ਼ਨ ਦੇ ਦੂਜੇ ਦਿਲ ਜੀਰੋ ਆਵਰ ਦੌਰਾਨ ਵਿਰੋਧੀ ਧਿਰ ਦੇ ਨੇਤਾ ਭੁਪੇਂਦਰ ਸਿੰਘ ਹੁਡਾ ਵੱਲੋਂ ਚੁੱਕੇ ਗਏ ਇਕ ਮੁੱਦੇ ‘ਤੇ ਸਦਨ ਵਿਚ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਜਨਤਾ ਹੀ ਦੇਖਦੀ ਹੈ ਕਿ ਉਸ ਨੂੰ ਕੀ ਕਰਨਾ ਹੈ ਅਤੇ ਕੀ ਨਹੀਂ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਜਨਤਾ ਦੇ ਪ੍ਰਤੀ ਜਵਾਬਦੇਹੀ ਅਤੇ ਜਿਮੇਗਾਰੀ ਸਾਡੀ ਹੈ।

Post Views: 89
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cm khattarcm manohar lalcm manohar lal khattarHaryanaHaryana Chief Minister Manohar Lal Khattarharyana cm manohar lal khattarHaryana newsmahendergarhManohar LalManohar Lal Khattarmanohar lal khattar govtmanohar lal khattar latestmanohar lal khattar latest newsmanohar lal khattar livemanohar lal khattar NewsShri Manohar Lal Khattar
Previous Post

ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਅਖ਼ਤਿਆਰੀ ਗ੍ਰਾਂਟ ’ਚ ਕਟੌਤੀ ਕੀਤੀ

Next Post

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

Next Post
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800