No Result
View All Result
Saturday, March 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ‘ਚ “ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ” ਦਾ ਸ਼ੁਭ ਆਰੰਭ:ਹਰਮੀਤ ਸਿੰਘ ਕਾਲਕਾ

admin by admin
November 1, 2025
in BREAKING, COVER STORY, INDIA, National
0
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ‘ਚ “ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ” ਦਾ ਸ਼ੁਭ ਆਰੰਭ:ਹਰਮੀਤ ਸਿੰਘ ਕਾਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਨਵੀਂ ਦਿੱਲੀ, 1 ਨਵੰਬਰ (ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ “ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ” ਦਾ ਆਯੋਜਨ ਕੀਤਾ ਗਿਆ ਹੈ।
ਇਹ ਪ੍ਰਦਰਸ਼ਨੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰੋਵਰ ਦੇ ਕੰਢੇ ਅੱਜ ਅਰਦਾਸ ਕਰਕੇ ਸ਼ੁਰੂ ਕੀਤੀ ਗਈ। ਇਹ ਪ੍ਰਦਰਸ਼ਨੀ 1 ਨਵੰਬਰ 2025 ਤੋਂ 10 ਨਵੰਬਰ 2025 ਤੱਕ, ਹਰ ਰੋਜ਼ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਸੰਗਤਾਂ ਲਈ ਖੁੱਲ੍ਹੀ ਰਹੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਪੂਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਗੁਰੂ ਸਾਹਿਬ ਨੇ ਸਦਾ ਸੱਚ, ਸੇਵਾ ਤੇ ਨਾਮ ਦੇ ਰਾਹ ‘ਤੇ ਤੁਰਨ ਦੀ ਪ੍ਰੇਰਣਾ ਦਿੱਤੀ। ਇਸ ਪ੍ਰਦਰਸ਼ਨੀ ਰਾਹੀਂ ਸੰਗਤਾਂ ਨੂੰ ਸਿੱਖ ਧਰਮ, ਇਤਿਹਾਸ ਅਤੇ ਸਾਹਿਤ ਨਾਲ ਹੋਰ ਡੂੰਘਾਈ ਨਾਲ ਜੋੜਨ ਦਾ ਸੁਨਹਿਰਾ ਮੌਕਾ ਮਿਲੇਗਾ।
ਉਹਨਾਂ ਸਮੂੰਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਪਰਿਵਾਰ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰਨ ਦੀ ਕ੍ਰਿਪਾਲਤਾ ਕਰਨ ਅਤੇ ਧਾਰਮਿਕ ਪੁਸਤਕਾਂ ਅਤੇ ਚਿੱਤਰ ਪ੍ਰਦਰਸ਼ਨੀ ਵਿੱਚ ਸ਼ਾਮਲ ਹੋਏ ਪ੍ਰਕਾਸ਼ਕਾਂ ਅਤੇ ਗੁਰਸਿੱਖਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।
ਕਾਲਕਾ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਦਾ ਉਦੇਸ਼ ਸਿਰਫ਼ ਧਾਰਮਿਕ ਗਿਆਨ ਦਾ ਪ੍ਰਚਾਰ ਹੀ ਨਹੀਂ, ਬਲਕਿ ਨੌਜਵਾਨ ਪੀੜ੍ਹੀ ਵਿੱਚ ਗੁਰਮਤਿ ਪ੍ਰੇਰਣਾ ਦਾ ਸੰਚਾਰ ਕਰਨਾ ਵੀ ਹੈ, ਤਾਂ ਜੋ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਤੇ ਅਮਲ ਕਰ ਸਕਣ।
Post Views: 12
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Sardar Harmeet Singh Kalkashri guru nanak dev jiSikh Literature and Image Exhibition
Previous Post

*ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦਾ ਸਿੱਕਾ ਜਾਰੀ :ਹਰਮੀਤ ਸਿੰਘ ਕਾਲਕਾ*

Next Post

ਸਬ ਡਵੀਜ਼ਨ ਸਮਾਣਾ ਦੇ 6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

Next Post
ਸਬ ਡਵੀਜ਼ਨ ਸਮਾਣਾ ਦੇ 6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

ਸਬ ਡਵੀਜ਼ਨ ਸਮਾਣਾ ਦੇ 6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800