No Result
View All Result
Thursday, April 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹਰਮੀਤ ਸਿੰਘ ਕਾਲਕਾ ਵੱਲੋਂ ਭੁਪਿੰਦਰ ਸਿੰਘ ਭੁੱਲਰ ਨੂੰ ਜਨਮਦਿਨ ਤੇ ਵਧਾਈਆਂ

admin by admin
October 28, 2025
in BREAKING, COVER STORY, DELHI, INDIA, National
0
ਹਰਮੀਤ ਸਿੰਘ ਕਾਲਕਾ ਵੱਲੋਂ ਭੁਪਿੰਦਰ ਸਿੰਘ ਭੁੱਲਰ ਨੂੰ ਜਨਮਦਿਨ ਤੇ ਵਧਾਈਆਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, (ਮਨਮੋਹਨ ਸਿੰਘ)28 ਅਕਤੂਬਰ 2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਕਮੇਟੀ ਦੇ ਕਾਰਜਕਾਰੀ ਮੈਂਬਰ ਸਰਦਾਰ ਭੁਪਿੰਦਰ ਸਿੰਘ ਭੁੱਲਰ ਨੂੰ ਉਨ੍ਹਾਂ ਦੇ ਜਨਮਦਿਨ ਦੇ ਪਵਿੱਤਰ ਮੌਕੇ ‘ਤੇ ਦਿਲੋਂ ਵਧਾਈਆਂ ਦਿੱਤੀਆਂ।

ਸ. ਕਾਲਕਾ ਨੇ ਕਿਹਾ ਕਿ ਸ. ਭੁਪਿੰਦਰ ਸਿੰਘ ਭੁੱਲਰ ਸਮਾਜ ਸੇਵਾ, ਗੁਰਮਤਿ ਪ੍ਰਚਾਰ ਅਤੇ ਸਿੱਖ ਸੰਗਤਾਂ ਦੇ ਹਿੱਤਾਂ ਲਈ ਸਮਰਪਿਤ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਲਗਾਤਾਰ ਯੋਗਦਾਨ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਾਂ ਨੂੰ ਨਵੇਂ ਮਿਆਰਾਂ ‘ਤੇ ਪਹੁੰਚਾ ਰਹੇ ਹਨ।

ਸ. ਹਰਮੀਤ ਸਿੰਘ ਕਾਲਕਾ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸ. ਭੁਪਿੰਦਰ ਸਿੰਘ ਭੁੱਲਰ ਜੀ ਨੂੰ ਚੜ੍ਹਦੀ ਕਲਾ, ਚੰਗੀ ਸਿਹਤ ਅਤੇ ਲੰਬੀ ਉਮਰ ਨਾਲ ਨਿਵਾਜਣ। ਉਹ ਸਦਾ ਹੀ ਗੁਰੂਘਰ ਅਤੇ ਕੌਮ ਦੀ ਸੇਵਾ ‘ਚ ਹਮੇਸ਼ਾ ਅੱਗੇ ਰਹਿਣ ਅਤੇ ਗੁਰਸਿੱਖੀ ਦੇ ਮਾਰਗ ‘ਤੇ ਹੋਰ ਚਮਕਣ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਚੜ੍ਹਦੀ ਕਲਾ ਵਿਚ ਰਹੋ ਜੀ!

Post Views: 22
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Bhupinder Singh Bhullarharmeet singh kalkaNew Delhi
Previous Post

ਨਿਸ਼ਕਾਮ ਸੇਵਾ ਦੀ ਅਨੋਖੀ ਮਿਸਾਲ :ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਘੜੂੰਆਂ ਵਿਚ ਲੋੜਵੰਦ ਪਰਿਵਾਰਾਂ ਨੂੰ ਕਪੜੇ ਵੰਡੇ

Next Post

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

Next Post
ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800