No Result
View All Result
Monday, June 8, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਖਪਾਲ ਖਹਿਰਾ ਮਾਮਲੇ ‘ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਜਵਾਬ ਦੇਣ ਲਈ 10 ਦਿਨ ਦਾ ਦਿੱਤਾ ਸਮਾਂ

admin by admin
October 21, 2023
in BREAKING, COVER STORY, PUNJAB
0
ਸੁਖਪਾਲ ਸਿੰਘ ਖਹਿਰਾ ਨੇ ਪਰਾਲੀ ਸਾੜਨ ਦੇ ਮੁੱਦੇ ‘ਤੇ  ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖਤ ਸ਼ਬਦਾਂ ‘ਚ ਨਿੰਦਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਡਰੱਗ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਲੇ ਤੱਕ ਹਾਈ ਕੋਰਟ ਤੋਂ ਰਾਹਤ ਤਾਂ ਨਹੀਂ ਪਰ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਗਵੰਤ ਮਾਨ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿਚ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਕੀਤਾ ਹੈ।

ਰਾਹਤ ਮੰਗਦੀ ਪਟੀਸ਼ਨ ਵਿਚ ਸੁਖਪਾਲ ਖਹਿਰਾ ਨੇ ਝੂਠੇ ਕੇਸ ਵਿਚ ਫਸਾਉਣ ਦਾ ਦਾਅਵਾ ਕੀਤਾ ਸੀ ਤੇ ਹਾਈ ਕੋਰਟ ਵਿਚ ਅਪੀਲ ਕੀਤੀ ਕਿ ਜੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕਰਨੀ ਹੋਈ ਤਾਂ ਸੱਤ ਦਿਨ ਪਹਿਲਾਂ ਨੋਟਿਸ ਭੇਜਿਆ ਜਾਵੇ। ਖਹਿਰਾ ਨੇ ਆਪਣੀ ਪਟੀਸ਼ਨ ਵਿਚ ਦੱਸਿਆ ਕਿ 2015 ਵਿਚ ਦਰਜ ਐੱਨਡੀਪੀਐੱਸ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਪਟੀਸ਼ਨ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ।

ਇਸ ਤੋਂ ਪਹਿਲਾਂ ਹਾਈ ਕੋਰਟ ਨੇ ਗ੍ਰਿਫ਼ਤਾਰੀ ਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸਾਰੇ ਪੱਖ ਸੁਣਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ। ਪਟੀਸ਼ਨਰ ਨੂੰ ਖ਼ਦਸ਼ਾ ਹੈ ਕਿ ਜੇ ਉਨ੍ਹਾਂ ਨੂੰ ਹਾਈ ਕੋਰਟ ਤੋ ਰਾਹਤ ਮਿਲਦੀ ਹੈ ਤਾਂ ਕੋਈ ਵੀ ਫ਼ਰਜ਼ੀ ਮਾਮਲਾ ਬਣਾ ਕੇ ਸਰਕਾਰ ਕਾਰਵਾਈ ਕਰ ਸਕਦੀ ਹੈ।

ਅਜਿਹੇ ਵਿਚ ਸਰਕਾਰ ਨੂੰ ਇਸ ਬਾਰੇ ਜ਼ਰੂਰੀ ਤਾਕੀਦ ਕੀਤੀ ਜਾਵੇ। ਹਾਈ ਕੋਰਟ ਨੇ ਸ਼ੁੱਕਰਵਾਰ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਹੋਇਆਂ 30 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ ਕੀਤਾ ਹੈ।

ਸੁਖਪਾਲ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਸੁਖਪਾਲ ਖਹਿਰਾ ਦੇ ਖਿਲਾਫ ਸੰਮਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਪੁਲਸ ਨੇ ਉਸ ਨੂੰ ਚੰਡੀਗੜ੍ਹ ਸਥਿਤ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ।

Post Views: 31
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 4 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

Next Post

दक्षिण अफ्रीका का दूसरा विकेट गिरा, रासी वान डर डुसेन 60 रन बनाकर आउट, आदिल रशीद ने भेजा पवेलियन

Next Post
दक्षिण अफ्रीका का दूसरा विकेट गिरा, रासी वान डर डुसेन 60 रन बनाकर आउट, आदिल रशीद ने भेजा पवेलियन

दक्षिण अफ्रीका का दूसरा विकेट गिरा, रासी वान डर डुसेन 60 रन बनाकर आउट, आदिल रशीद ने भेजा पवेलियन

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800