No Result
View All Result
Tuesday, May 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ 

admin by admin
July 27, 2023
in BREAKING, COVER STORY, PUNJAB
0
ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ 
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹੈੱਡਮਾਸਟਰਜ਼ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ
ਚੰਡੀਗੜ੍ਹ, ,26 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼   ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ’ ਵਿੱਚ  ਭੇਟ ਕੀਤਾ।
ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਭਦੌੜ ਤੋਂ  ਐੱਮ. ਐੱਲ. ਏ. ਸ. ਲਾਭ ਸਿੰਘ ਉੱਗੋਕੇ, ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ, ਗੁਰਦਾਸ ਸਿੰਘ ਸੇਖੋਂ, ਅਮਰਜੀਤ ਸਿੰਘ, ਜਗਜੀਤ ਸਿੰਘ, ਹੈੱਡਮਾਸਟਰ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹੈੱਡਮਾਸਟਰ ਹਰਮੇਸ਼ ਕਟਾਰੀਆ ਬਠਿੰਡਾ, ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਨਵਦੀਪ ਸਿੰਘ ਬਟਾਲਾ ਹਾਜ਼ਰ ਸਨ।
Post Views: 48
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap harjot singh bainsHarjot Bainsharjot bains liveharjot bains newsHarjot Singh Bainsharjot singh bains education ministerharjot singh bains interviewharjot singh bains ministerharjot singh bains newsharjot singh bains punjabharjot singh bains today liveminister harjot bainsminister harjot singh bains
Previous Post

ਸ਼ਹੀਦ ਸਿਪਾਹੀ ਜਤਿੰਦਰ ਸਿੰਘ ਦੇ ਪਰਿਵਾਰ ਨਾਲ ਹਰਜੋਤ ਸਿੰਘ ਬੈਂਸ ਵਲੋਂ  ਹਮਦਰਦੀ ਦਾ ਪ੍ਰਗਟਾਵਾ

Next Post

ਸਫ਼ਲ ਤਜਰਬੇ ਮਗਰੋਂ ਵਿਰੋਧੀ ਪਾਰਟੀਆਂ ‘ਤੇ CM ਮਾਨ ਦੀਆਂ ਨਜ਼ਰਾਂ

Next Post
मुख्यमंत्री द्वारा पंजाब को प्रदूषण मुक्त करने के लिए प्रदूषण नियंत्रण बोर्ड को पूरी शिद्दत से कोशिशें करने के निर्देश

ਸਫ਼ਲ ਤਜਰਬੇ ਮਗਰੋਂ ਵਿਰੋਧੀ ਪਾਰਟੀਆਂ 'ਤੇ CM ਮਾਨ ਦੀਆਂ ਨਜ਼ਰਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800