No Result
View All Result
Tuesday, June 9, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸਿਹਤ ਵਿਭਾਗ ਵਲੋਂ ਵੱਖ ਵੱਖ ਥਾਵਾਂ ਤੇ ਸਟਿੱਕਰ ਲਗਾਏ ਗਏ

Rakesh Goyal by Rakesh Goyal
July 17, 2020
in PUNJAB
0
ਸਿਹਤ ਵਿਭਾਗ ਵਲੋਂ ਵੱਖ ਵੱਖ ਥਾਵਾਂ ਤੇ ਸਟਿੱਕਰ ਲਗਾਏ ਗਏ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 17 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ, ਬਰਨਾਲਾ ਡਾ. ਗੁਰਿੰਦਰ ਬੀਰ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਰਨਾਲਾ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਸਨੀਕਾਂ ਨੂੰ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਬਚਾਅ ਲਈ ਵੱਖ ਵੱਖ ਗਤੀਵਧੀਆਂ ਕਰਵਾਈਆਂ ਗਈਆਂ।
ਇਸ ਮੁਹਿੰਮ ਅਧੀਨ ਸਿਹਤ ਵਿਭਾਗ ਦੇ ਡਾਕਟਰਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਆਸ਼ਾ ਵੱਲੋਂ ਲੋਕਾਂ ਨੂੰ ਓ.ਪੀ.ਡੀ. ਵਿੱਚ, ਸੱਥਾਂ ਵਿੱਚ ਅਤੇ ਘਰ ਘਰ ਸਰਵੇ ਦੌਰਾਨ ਕਰੌਨਾਂ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਜਿਵੇਂ ਘਰੋਂ ਬਾਹਰ ਜਾਣ ਸਮੇਂ ਮਾਸਕ ਪਾਉਣਾ, ਆਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾ ਅਤੇ ਸਮਾਜਿਕ ਦੂਰੀ ਘੱਟੋਂ ਘੱਟ 6 ਫੁੱਟ ਬਣਾ ਕੇ ਰੱਖਣ ਬਾਰੇ ਜਾਗਰੂਕ ਕੀਤਾ ਗਿਆ। ਭੁਪਿੰਦਰ ਸਿੰਘ ਜਿਲ੍ਹਾ ਕੰਮਿਊਨਿਟੀ ਮੋਬਾਲਾਈਜਰ ਦੀ ਦੇਖ ਰੇਖ ਵਿੱਚ ਆਸ਼ਾ ਵੱਲੋਂ ਘਰ ਘਰ ਜਾ ਕੇ ਖਾਸੀ, ਜੁਕਾਮ, ਬੁਖਾਰ, ਸਾਹ ਲੈਣ ਵਿੱਚ ਤਖਲੀਫ ਬਾਰੇ ਸਵਾਲ ਪੁੱਛੇ ਗਏ ਅਤੇ ਸਾਵਧਾਨੀਆਂ ਵਰਤਣ ਬਾਰੇ ਜਾਣਕਾਰੀ ਦਿੱਤੀ ਗਈ।
ਮਿਸ਼ਨ ਫਤਿਹ ਅਧੀਨ ਸਿਹਤ ਵਿਭਾਗ ਦੇ ਕਰਮਚਾਰੀ ਅਧਿਕਾਰੀਆਂ ਵੱਲੋਂ ਜਿਲ੍ਹੇ ਦਾ ਦਫ਼ਤਰਾਂ, ਜਨਤਕ ਥਾਵਾਂ ਅਤੇ ਦੁਕਾਨਾਂ ਤੇ ਜਾ ਕੇ ਸਾਵਧਾਨੀਆਂ ਵਾਲੇ ਸਟੀਕਰ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਦੇ ਸਮੂਹ ਕੇਦਰਾਂ ਵਿੱਚ ਹਰ ਪੰਦਰਾਂ ਦਿਨਾਂ ਬਾਅਦ ਵਿਸ਼ੇਸ ਕੰਟੈਕਟ ਮੁਹਿੰਮ ਚਲਾ ਕੇ ਕਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਦੇ ਬਚਾ ਬਾਰੇ ਲੋਕਾਂ ਨੂੰ ਸਿੱਖਿਅਤ ਕੀਤਾ ਜਾ ਰਿਹਾ ਹੈ।

Post Views: 31
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਐਨੀਮੇਸ਼ਨ ਵੀਡੀਓਜ਼ ਰਾਹੀਂ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦਾ ਨਵਾਂ ਉਪਰਾਲਾ ਸ਼ੁਰੂ

Next Post

ਸ਼ਹੀਦ ਨਾਇਕ ਰਾਜਵਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਧਰਮਸੋਤ ਵੱਲੋਂ ਸ਼ਰਧਾਂਜਲੀ ਭੇਟ

Next Post
ਸ਼ਹੀਦ ਨਾਇਕ ਰਾਜਵਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਧਰਮਸੋਤ ਵੱਲੋਂ ਸ਼ਰਧਾਂਜਲੀ ਭੇਟ

ਸ਼ਹੀਦ ਨਾਇਕ ਰਾਜਵਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਧਰਮਸੋਤ ਵੱਲੋਂ ਸ਼ਰਧਾਂਜਲੀ ਭੇਟ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800